Online Bible

- Advertisements -




ਲੂਕਾ ਦੀ ਇੰਜੀਲ 2:8 - Punjabi Standard Bible

8 ਉਸੇ ਇਲਾਕੇ ਵਿੱਚ ਚਰਵਾਹੇ ਸਨ ਜੋ ਬਾਹਰ ਮੈਦਾਨ ਵਿੱਚ ਰਹਿ ਕੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਉਸ ਦੇਸ ਵਿੱਚ ਅਯਾਲੀ ਸਨ ਜੋ ਰੜ ਵਿੱਚ ਰਹਿੰਦੇ ਅਤੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਬੈਤਲਹਮ ਸ਼ਹਿਰ ਦੇ ਬਾਹਰ ਮੈਦਾਨ ਵਿੱਚ ਕੁਝ ਚਰਵਾਹੇ ਰਾਤ ਦੇ ਵੇਲੇ ਆਪਣੀਆਂ ਭੇਡਾਂ ਦੀ ਰੱਖਵਾਲੀ ਕਰ ਰਹੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਉੱਥੇ ਕੁਝ ਚਰਵਾਹੇ ਰਾਤ ਦੇ ਵੇਲੇ ਖੇਤਾਂ ਵਿੱਚ ਆਪਣੀਆਂ ਭੇਡਾਂ ਦੀ ਰਾਖੀ ਰੱਖ ਰਹੇ ਸਨ।

See the chapter Copy

ਪਵਿੱਤਰ ਬਾਈਬਲ

8 ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।

See the chapter Copy




ਲੂਕਾ ਦੀ ਇੰਜੀਲ 2:8

Follow us:

Advertisements


Advertisements