ਲੂਕਾ ਦੀ ਇੰਜੀਲ 2:9 - Punjabi Standard Bible9 ਤਦ ਪ੍ਰਭੂ ਦਾ ਇੱਕ ਦੂਤ ਉਨ੍ਹਾਂ ਸਾਹਮਣੇ ਆ ਖੜ੍ਹਾ ਹੋਇਆ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੁਆਲੇ ਚਮਕਿਆ ਅਤੇ ਉਹ ਬਹੁਤ ਡਰ ਗਏ। See the chapterਪਵਿੱਤਰ ਬਾਈਬਲ O.V. Bible (BSI)9 ਪ੍ਰਭੁ ਦਾ ਇੱਕ ਦੂਤ ਉਨ੍ਹਾਂ ਦੇ ਕੋਲ ਆ ਖਲੋਤਾ ਅਤੇ ਪ੍ਰਭੁ ਦਾ ਤੇਜ ਉਨ੍ਹਾਂ ਦੇ ਚੁਫੇਰੇ ਚਮਕਿਆ ਅਤੇ ਓਹ ਬਹੁਤ ਹੀ ਡਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ। See the chapterਪਵਿੱਤਰ ਬਾਈਬਲ (Revised Common Language North American Edition)9 ਅਚਨਚੇਤ ਪ੍ਰਭੂ ਪਰਮੇਸ਼ਰ ਦਾ ਇੱਕ ਸਵਰਗਦੂਤ ਉਹਨਾਂ ਦੇ ਕੋਲ ਆ ਖੜ੍ਹਾ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਚਮਕਿਆ । ਚਰਵਾਹੇ ਬਹੁਤ ਡਰ ਗਏ । See the chapterਪੰਜਾਬੀ ਮੌਜੂਦਾ ਤਰਜਮਾ9 ਅਚਾਨਕ ਪ੍ਰਭੂ ਦਾ ਇੱਕ ਦੂਤ ਉਹਨਾਂ ਦੇ ਸਾਹਮਣੇ ਪ੍ਰਗਟ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਫੈਲ ਗਿਆ ਅਤੇ ਚਰਵਾਹੇ ਬਹੁਤ ਡਰ ਗਏ। See the chapterਪਵਿੱਤਰ ਬਾਈਬਲ9 ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ। See the chapter |