Online Bible

- Advertisements -




ਲੂਕਾ ਦੀ ਇੰਜੀਲ 3:1 - Punjabi Standard Bible

1 ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰ੍ਹਵੇਂ ਸਾਲ ਵਿੱਚ ਜਦੋਂ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਰਾਜਪਾਲ ਸੀ ਅਤੇ ਗਲੀਲ ਵਿੱਚ ਹੇਰੋਦੇਸ, ਇਤੂਰਿਯਾ ਅਤੇ ਤ੍ਰਖ਼ੋਨੀਤਿਸ ਇਲਾਕੇ ਵਿੱਚ ਉਸ ਦਾ ਭਰਾ ਫਿਲਿੱਪੁਸ ਅਤੇ ਅਬਿਲੇਨੇ ਵਿੱਚ ਲੁਸਾਨਿਯੁਸ ਸ਼ਾਸਕ ਸੀ

See the chapter Copy

ਪਵਿੱਤਰ ਬਾਈਬਲ O.V. Bible (BSI)

1 ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਵਰਹੇ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਹ ਦਾ ਭਾਈ ਫਿਲਿੱਪੁਸ ਇਤੂਰਿਯਾ ਅਤੇ ਤ੍ਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਸਮਰਾਟ ਤਿਬੇਰਿਯੂਸ ਦੇ ਰਾਜ ਦਾ ਪੰਦਰ੍ਹਵਾਂ ਸਾਲ ਸੀ । ਉਸ ਸਮੇਂ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਰਾਜਪਾਲ ਸੀ । ਹੇਰੋਦੇਸ ਗਲੀਲ ਦੇ ਇਲਾਕੇ ਦਾ ਸ਼ਾਸਕ ਅਤੇ ਉਸ ਦਾ ਭਰਾ ਫ਼ਿਲਿੱਪੁਸ ਇਤੂਰਿਯਾ ਅਤੇ ਤ੍ਰਖ਼ੋਨੀਤਿਸ ਇਲਾਕਿਆਂ ਦਾ ਸ਼ਾਸਕ ਸੀ, ਲੁਸਾਨਿਯੁਸ ਅਬਿਲੇਨੇ ਦਾ ਸ਼ਾਸਕ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਰਾਜੇ ਕੈਸਰ ਤੀਬੇਰਿਯਾਸ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ ਜਦੋਂ ਪੋਂਨਤੀਯਾਸ ਪਿਲਾਤੁਸ ਯਹੂਦਿਯਾ ਪ੍ਰਦੇਸ਼ ਦਾ ਰਾਜਪਾਲ, ਅਤੇ ਹੇਰੋਦੇਸ ਗਲੀਲ ਪ੍ਰਦੇਸ਼ ਦਾ ਸ਼ਾਸਕ, ਉਸਦਾ ਵੱਡਾ ਭਰਾ ਫਿਲਿੱਪਾਸ ਇਤੂਰਿਆ ਅਤੇ ਤਰਖੋਨੀਤੀਸ ਪ੍ਰਦੇਸ਼ ਦਾ ਸ਼ਾਸਕ, ਅਤੇ ਲਿਸਨਿਅਸ ਏਬਿਲੀਨ ਦਾ ਸ਼ਾਸਕ ਸੀ,

See the chapter Copy

ਪਵਿੱਤਰ ਬਾਈਬਲ

1 ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ: ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ, ਹੇਰੋਦੇਸ ਯਹੂਦਿਯਾ ਦਾ ਹਾਕਮ, ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰੱਖੋਨੀਤਿਸ, ਲੁਸਨਿਯੁਸ ਅਬਿਲੇਨੇ ਦਾ ਹਾਕਮ।

See the chapter Copy




ਲੂਕਾ ਦੀ ਇੰਜੀਲ 3:1

Follow us:

Advertisements


Advertisements