Online Bible

- Advertisements -




ਲੂਕਾ ਦੀ ਇੰਜੀਲ 3:12 - Punjabi Standard Bible

12 ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ ਅਤੇ ਉਨ੍ਹਾਂ ਉਸ ਤੋਂ ਪੁੱਛਿਆ, “ਗੁਰੂ ਜੀ, ਅਸੀਂ ਕੀ ਕਰੀਏ?”

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਦ ਮਸੂਲੀਏ ਵੀ ਬਪਤਿਸਮਾ ਲੈਣ ਨੂੰ ਆਏ ਅਤੇ ਉਹ ਨੂੰ ਕਿਹਾ, ਗੁਰੂ ਜੀ ਅਸੀ ਕੀ ਕਰੀਏ ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਕੁਝ ਟੈਕਸ ਲੈਣ ਵਾਲੇ ਵੀ ਯੂਹੰਨਾ ਕੋਲੋਂ ਬਪਤਿਸਮਾ ਲੈਣ ਲਈ ਆਏ । ਉਹਨਾਂ ਨੇ ਯੂਹੰਨਾ ਤੋਂ ਪੁੱਛਿਆ, “ਗੁਰੂ ਜੀ, ਅਸੀਂ ਕੀ ਕਰੀਏ ?”

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਚੁੰਗੀ ਲੈਣ ਵਾਲੇ ਵੀ ਬਪਤਿਸਮਾ ਲੈਣ ਲਈ ਉਹਨਾਂ ਦੇ ਕੋਲ ਆਏ ਅਤੇ ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”

See the chapter Copy

ਪਵਿੱਤਰ ਬਾਈਬਲ

12 ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ। ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”

See the chapter Copy




ਲੂਕਾ ਦੀ ਇੰਜੀਲ 3:12

Follow us:

Advertisements


Advertisements