Online Bible

- Advertisements -




ਲੂਕਾ ਦੀ ਇੰਜੀਲ 3:15 - Punjabi Standard Bible

15 ਜਦੋਂ ਲੋਕ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰ ਰਹੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ

See the chapter Copy

ਪਵਿੱਤਰ ਬਾਈਬਲ O.V. Bible (BSI)

15 ਜਾਂ ਲੋਕ ਉਡੀਕਦੇ ਸਨ ਅਤੇ ਸੱਭੋ ਆਪਣੇ ਮਨ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰਦੇ ਸਨ ਭਈ ਕਿਤੇ ਇਹੋ ਮਸੀਹ ਨਾ ਹੋਵੇ ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਲੋਕ ਮਸੀਹ ਦੀ ਉਡੀਕ ਵਿੱਚ ਸਨ । ਇਸ ਲਈ ਸਾਰੇ ਯੂਹੰਨਾ ਦੇ ਬਾਰੇ ਆਪਣੇ ਦਿਲਾਂ ਵਿੱਚ ਸੋਚਣ ਲੱਗੇ, “ਕੀ ਇਹ ਮਸੀਹ ਹੈ ?”

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਵੱਡੀ ਉਮੀਦ ਦੇ ਨਾਲ ਭੀੜ ਇਹ ਜਾਨਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਸਾਰੇ ਆਪਣੇ-ਆਪਣੇ ਮਨਾਂ ਵਿੱਚ ਇਹੀ ਵਿਚਾਰ ਕਰ ਰਹੇ ਸੀ ਕਿ ਕਿਤੇ ਯੋਹਨ ਹੀ ਤਾਂ ਮਸੀਹ ਨਹੀਂ ਹਨ।

See the chapter Copy

ਪਵਿੱਤਰ ਬਾਈਬਲ

15 ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿੱਚਾਰ ਕਰ ਰਹੇ ਸਨ ਕਿ “ਹੋ ਸੱਕਦਾ ਉਹ ਖੁਦ ਮਸੀਹ ਹੋਵੇ।”

See the chapter Copy




ਲੂਕਾ ਦੀ ਇੰਜੀਲ 3:15

Follow us:

Advertisements


Advertisements