ਲੂਕਾ ਦੀ ਇੰਜੀਲ 3:19 - Punjabi Standard Bible19 ਪਰ ਜਦੋਂ ਉਸ ਨੇ ਦੇਸ ਦੇ ਚੌਥਾਈ ਹਿੱਸੇ ਦੇ ਸ਼ਾਸਕ ਹੇਰੋਦੇਸ ਨੂੰ ਉਸ ਦੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਆਸ ਦੇ ਵਿਖੇ ਅਤੇ ਸਾਰੀਆਂ ਬੁਰਾਈਆਂ ਦੇ ਵਿਖੇ ਜੋ ਹੇਰੋਦੇਸ ਨੇ ਕੀਤੀਆਂ ਸਨ, ਫਟਕਾਰਿਆ See the chapterਪਵਿੱਤਰ ਬਾਈਬਲ O.V. Bible (BSI)19 ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ See the chapterਪਵਿੱਤਰ ਬਾਈਬਲ (Revised Common Language North American Edition)19 ਹੇਰੋਦੇਸ ਸ਼ਾਸਕ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਨੂੰ ਆਪਣੇ ਘਰ ਰੱਖ ਲਿਆ ਸੀ । ਯੂਹੰਨਾ ਨੇ ਹੇਰੋਦੇਸ ਦੇ ਇਸ ਕੰਮ ਅਤੇ ਹੋਰ ਬੁਰਾਈਆਂ ਲਈ ਉਸ ਨੂੰ ਝਿੜਕਿਆ ਸੀ । See the chapterਪੰਜਾਬੀ ਮੌਜੂਦਾ ਤਰਜਮਾ19 ਜਦੋਂ ਯੋਹਨ ਨੇ ਰਾਜਪਾਲ ਹੇਰੋਦੇਸ ਨੂੰ ਉਸਦੇ ਭਰਾ ਦੀ ਪਤਨੀ ਹੇਰੋਦਿਅਸ ਦੇ ਵਿਸ਼ਾ ਵਿੱਚ ਅਤੇ ਆਪ ਉਸ ਦੇ ਦੁਆਰਾ ਕੀਤੇ ਗਏ ਹੋਰ ਕੁਕਰਮਾਂ ਦੇ ਕਾਰਨ ਫਟਕਾਰ ਲਗਾਈ, See the chapterਪਵਿੱਤਰ ਬਾਈਬਲ19 ਯੂਹੰਨਾ ਨੇ ਹਾਕਮ ਹੇਰੋਦੇਸ ਨੂੰ ਉਸ ਦੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਨਾਲ ਨਾਜਾਇਜ਼ ਸੰਬੰਧ ਹੋਣ ਲਈ ਝਿੜਕਿਆ। See the chapter |