ਲੂਕਾ ਦੀ ਇੰਜੀਲ 3:2 - Punjabi Standard Bible2 ਅਤੇ ਅੱਨਾਸ ਅਤੇ ਕਯਾਫ਼ਾ ਮਹਾਂਯਾਜਕ ਸਨ ਤਾਂ ਉਸ ਸਮੇਂ ਪਰਮੇਸ਼ਰ ਦਾ ਵਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਕੋਲ ਪਹੁੰਚਿਆ। See the chapterਪਵਿੱਤਰ ਬਾਈਬਲ O.V. Bible (BSI)2 ਅੱਨਾਸ ਅਰ ਕਿਯਾਫਾ ਸਰਦਾਰ ਜਾਜਕਾਂ ਦੇ ਸਮੇਂ ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤ੍ਰ ਯੂਹੰਨਾ ਨੂੰ ਪਹੁੰਚਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ। See the chapterਪਵਿੱਤਰ ਬਾਈਬਲ (Revised Common Language North American Edition)2 ਅੱਨਾਸ ਅਤੇ ਕਾਇਫ਼ਾ ਮਹਾਂ-ਪੁਰੋਹਿਤ ਸਨ । ਉਸ ਸਮੇਂ ਪਰਮੇਸ਼ਰ ਦਾ ਵਚਨ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਮਿਲਿਆ ਜਿਹੜਾ ਸੁੰਨਸਾਨ ਥਾਂ ਵਿੱਚ ਰਹਿੰਦਾ ਸੀ । See the chapterਪੰਜਾਬੀ ਮੌਜੂਦਾ ਤਰਜਮਾ2 ਜਦੋਂ ਹੰਨਾ ਅਤੇ ਕਯਾਫ਼ਾਸ ਮਹਾਂ ਜਾਜਕ ਦੀ ਪਦਵੀ ਉੱਤੇ ਸਨ; ਪਰਮੇਸ਼ਵਰ ਦਾ ਸੁਨੇਹਾ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੋਹਨ ਨੂੰ ਮਿਲਿਆ। See the chapterਪਵਿੱਤਰ ਬਾਈਬਲ2 ਅਨਾਸ ਅਤੇ ਕਯਾਫ਼ਾ ਸਰਦਾਰ ਜਾਜਕ ਸਨ। ਉਸ ਸਮੇਂ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ, ਉਜਾੜ ਵਿੱਚ ਪਰਮੇਸ਼ੁਰ ਦਾ ਸੰਦੇਸ਼ ਪਹੁੰਚਿਆ। See the chapter |