Online Bible

- Advertisements -




ਲੂਕਾ ਦੀ ਇੰਜੀਲ 3:21 - Punjabi Standard Bible

21 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਸਾਰੇ ਲੋਕ ਬਪਤਿਸਮਾ ਲੈ ਚੁੱਕੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁੱਲ੍ਹ ਗਿਆ

See the chapter Copy

ਪਵਿੱਤਰ ਬਾਈਬਲ O.V. Bible (BSI)

21 ਜਾਂ ਸਾਰੇ ਲੋਕ ਬਪਤਿਸਮਾ ਲੈ ਹਟੇ ਅਰ ਯਿਸੂ ਵੀ ਬਪਤਿਸਮਾ ਲੈਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਐਉਂ ਹੋਇਆ ਜੋ ਅਕਾਸ਼ ਖੁਲ੍ਹ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ

See the chapter Copy

ਪਵਿੱਤਰ ਬਾਈਬਲ (Revised Common Language North American Edition)

21 ਜਦੋਂ ਸਾਰੇ ਲੋਕ ਬਪਤਿਸਮਾ ਲੈ ਚੁੱਕੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਹੇ ਸਨ ਤਾਂ ਉਸੇ ਸਮੇਂ ਅਕਾਸ਼ ਖੁੱਲ੍ਹ ਗਿਆ

See the chapter Copy

ਪੰਜਾਬੀ ਮੌਜੂਦਾ ਤਰਜਮਾ

21 ਜਦੋਂ ਲੋਕ ਯੋਹਨ ਤੋਂ ਬਪਤਿਸਮਾ ਲੈ ਹੀ ਰਹੇ ਸਨ, ਉਸਨੇ ਯਿਸ਼ੂ ਨੂੰ ਵੀ ਬਪਤਿਸਮਾ ਦਿੱਤਾ। ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ ਤਾਂ ਸਵਰਗ ਖੁੱਲ੍ਹ ਗਿਆ

See the chapter Copy

ਪਵਿੱਤਰ ਬਾਈਬਲ

21 ਜਦੋਂ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਜਾ ਰਿਹਾ ਸੀ, ਤਦ ਯਿਸੂ ਨੂੰ ਵੀ ਬਪਤਿਸਮਾ ਦਿੱਤਾ ਗਿਆ ਅਤੇ ਜਦੋਂ ਯਿਸੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁਲ੍ਹ ਗਿਆ,

See the chapter Copy




ਲੂਕਾ ਦੀ ਇੰਜੀਲ 3:21

Follow us:

Advertisements


Advertisements