ਲੂਕਾ ਦੀ ਇੰਜੀਲ 3:23 - Punjabi Standard Bible23 ਜਦੋਂ ਯਿਸੂ ਨੇ ਆਪਣੀ ਸੇਵਾ ਅਰੰਭ ਕੀਤੀ ਤਾਂ ਉਹ ਲਗਭਗ ਤੀਹ ਸਾਲ ਦਾ ਸੀ ਅਤੇ ਜਿਵੇਂ ਉਸ ਦੇ ਬਾਰੇ ਸਮਝਿਆ ਜਾਂਦਾ ਸੀ, ਉਹ ਯੂਸੁਫ਼ ਦਾ ਪੁੱਤਰ ਸੀ ਅਤੇ ਯੂਸੁਫ਼ ਏਲੀ ਦਾ, See the chapterਪਵਿੱਤਰ ਬਾਈਬਲ O.V. Bible (BSI)23 ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ। See the chapterਪਵਿੱਤਰ ਬਾਈਬਲ (Revised Common Language North American Edition)23 ਜਦੋਂ ਯਿਸੂ ਨੇ ਆਪਣੀ ਸੇਵਾ ਸ਼ੁਰੂ ਕੀਤੀ ਤਦ ਉਹ ਲਗਭਗ ਤੀਹ ਸਾਲ ਦੇ ਸਨ । ਲੋਕ ਮੰਨਦੇ ਸਨ ਕਿ ਯਿਸੂ ਯੂਸਫ਼ ਦੇ ਪੁੱਤਰ ਸਨ ਅਤੇ ਯੂਸਫ਼ ਹੇਲੀ ਦਾ ਪੁੱਤਰ ਸੀ । See the chapterਪੰਜਾਬੀ ਮੌਜੂਦਾ ਤਰਜਮਾ23 ਜਦੋਂ ਯਿਸ਼ੂ ਨੇ ਆਪਣੀ ਸੇਵਕਾਈ ਸ਼ੁਰੂ ਕੀਤੀ ਸੀ ਤਾਂ ਉਹ ਲਗਭਗ ਤੀਹ ਸਾਲਾਂ ਦੇ ਸੀ। ਉਹ ਇੱਕ ਪੁੱਤਰ ਸੀ, ਇਸ ਲਈ ਸਮਝਿਆ ਜਾਂਦਾ ਸੀ ਉਹ ਯੋਸੇਫ਼ ਦੇ ਪੁੱਤਰ ਹਨ। ਯੋਸੇਫ਼ ਹੇਲੀ ਦੇ, See the chapterਪਵਿੱਤਰ ਬਾਈਬਲ23 ਜਦੋਂ ਯਿਸੂ ਨੇ ਉਪਦੇਸ਼ ਦੇਣੇ ਸ਼ੁਰੂ ਕੀਤੇ, ਉਸ ਵਕਤ ਉਹ ਤਕਰੀਬਨ ਤੀਹ ਕੁ ਸਾਲਾਂ ਦਾ ਸੀ। ਉਹ ਯੂਸੁਫ਼ ਦਾ ਪੁੱਤਰ ਮੰਨਿਆ ਜਾਂਦਾ ਸੀ। ਜੋ ਕਿ ਹੇਲੀ ਦਾ ਪੁੱਤਰ ਸੀ। See the chapter |