ਲੂਕਾ ਦੀ ਇੰਜੀਲ 3:38 - Punjabi Standard Bible38 ਕੇਨਾਨ ਅਨੋਸ਼ ਦਾ, ਅਨੋਸ਼ ਸੇਥ ਦਾ, ਸੇਥ ਆਦਮ ਦਾ ਅਤੇ ਆਦਮ ਪਰਮੇਸ਼ਰ ਦਾ ਪੁੱਤਰ ਸੀ। See the chapterਪਵਿੱਤਰ ਬਾਈਬਲ O.V. Bible (BSI)38 ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤ੍ਰ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ। See the chapterਪਵਿੱਤਰ ਬਾਈਬਲ (Revised Common Language North American Edition)38 ਕੇਨਾਨ ਅਨੋਸ਼ ਦਾ ਪੁੱਤਰ, ਅਨੋਸ਼ ਸੇਥ ਦਾ ਪੁੱਤਰ, ਸੇਥ ਆਦਮ ਦਾ ਪੁੱਤਰ ਅਤੇ ਆਦਮ ਪਰਮੇਸ਼ਰ ਦਾ ਪੁੱਤਰ ਸੀ । See the chapterਪੰਜਾਬੀ ਮੌਜੂਦਾ ਤਰਜਮਾ38 ਕਾਈਨਮ ਈਨਾਸ਼ ਦੇ, ਈਨਾਸ਼ ਸੇਥ ਦੇ, ਸੇਥ ਆਦਮ ਦੇ ਅਤੇ ਆਦਮ ਪਰਮੇਸ਼ਵਰ ਦੇ ਪੁੱਤਰ ਸਨ। See the chapterਪਵਿੱਤਰ ਬਾਈਬਲ38 ਕੇਨਾਨ ਅਨੋਸ਼ ਦਾ ਪੁੱਤਰ ਸੀ, ਅਨੋਸ਼ ਸੇਥ ਦਾ ਪੁੱਤਰ ਸੀ, ਸੇਥ ਆਦਮ ਦਾ ਪੁੱਤਰ ਸੀ ਅਤੇ ਆਦਮ ਪਰਮੇਸ਼ੁਰ ਦਾ ਪੁੱਤਰ ਸੀ। See the chapter |