ਲੂਕਾ ਦੀ ਇੰਜੀਲ 3:4 - Punjabi Standard Bible4 ਜਿਵੇਂ ਕਿ ਯਸਾਯਾਹ ਨਬੀ ਦੇ ਵਚਨਾਂ ਦੀ ਪੁਸਤਕ ਵਿੱਚ ਲਿਖਿਆ ਹੈ: ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ। See the chapterਪਵਿੱਤਰ ਬਾਈਬਲ O.V. Bible (BSI)4 ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ,ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”। See the chapterਪਵਿੱਤਰ ਬਾਈਬਲ (Revised Common Language North American Edition)4 ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਬਾਰੇ ਯਸਾਯਾਹ ਨਬੀ ਦੀ ਪੁਸਤਕ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ, “ਸੁੰਨਸਾਨ ਥਾਂ ਵਿੱਚ ਕੋਈ ਪੁਕਾਰ ਰਿਹਾ ਹੈ, ‘ਪ੍ਰਭੂ ਦਾ ਰਾਹ ਤਿਆਰ ਕਰੋ, ਉਹਨਾਂ ਦੇ ਰਾਹਾਂ ਨੂੰ ਸਿੱਧੇ ਕਰੋ । See the chapterਪੰਜਾਬੀ ਮੌਜੂਦਾ ਤਰਜਮਾ4 ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਕਿਤਾਬ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼ ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਲਈ ਰਸਤਾ ਸਿੱਧਾ ਬਣਾਓ। See the chapterਪਵਿੱਤਰ ਬਾਈਬਲ4 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸ ਦੇ ਮਾਰਗ ਨੂੰ ਸਿੱਧਾ ਕਰੋ। See the chapter |