Online Bible

- Advertisements -




ਲੂਕਾ ਦੀ ਇੰਜੀਲ 3:5 - Punjabi Standard Bible

5 ਹਰੇਕ ਘਾਟੀ ਭਰ ਦਿੱਤੀ ਜਾਵੇਗੀ ਅਤੇ ਹਰੇਕ ਪਹਾੜ ਅਤੇ ਹਰੇਕ ਪਹਾੜੀ ਪੱਧਰੀ ਕੀਤੀ ਜਾਵੇਗੀ। ਵਿੰਗੇ ਟੇਢੇ ਰਾਹ ਸਿੱਧੇ ਅਤੇ ਉੱਚੇ ਨੀਵੇਂ ਰਸਤੇ ਸਮਤਲ ਕੀਤੇ ਜਾਣਗੇ;

See the chapter Copy

ਪਵਿੱਤਰ ਬਾਈਬਲ O.V. Bible (BSI)

5 ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਵਿੰਗ ਤੜਿੰਗ ਸਿੱਧੇ ਅਤੇ ਖੁਰਦਲੇ ਰਾਹ ਪੱਧਰੇ ਹੋ ਜਾਣਗੇ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਹਰ ਇੱਕ ਘਾਟੀ ਭਰੀ ਜਾਵੇਗੀ, ਹਰ ਇੱਕ ਪਹਾੜ ਅਤੇ ਪਹਾੜੀ ਪੱਧਰੀ ਕੀਤੀ ਜਾਵੇਗੀ, ਟੇਢੇ ਰਾਹ ਸਿੱਧੇ ਕੀਤੇ ਜਾਣਗੇ, ਅਤੇ ਉੱਚੇ ਨੀਵੇਂ ਰਾਹ ਪੱਧਰੇ ਕੀਤੇ ਜਾਣਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਹਰ ਇੱਕ ਘਾਟੀ ਭਰ ਦਿੱਤੀ ਜਾਵੇਗੀ, ਹਰ ਇੱਕ ਪਹਾੜ ਅਤੇ ਪਹਾੜੀ ਪੱਧਰੀ ਕੀਤੀ ਜਾਵੇਗੀ। ਟੇਢੇ ਰਸਤੇ ਸਿੱਧੇ ਹੋ ਜਾਣਗੇ, ਅਤੇ ਅਸਮਤਲ ਰਸਤਾ ਪੱਧਰਾ।

See the chapter Copy

ਪਵਿੱਤਰ ਬਾਈਬਲ

5 ਹਰ ਘਾਟੀ ਭਰੀ ਜਾਵੇਗੀ, ਹਰ ਪਹਾੜ ਅਤੇ ਟਿੱਬਾ ਪੱਧਰਾ ਕੀਤਾ ਜਾਵੇਗਾ। ਟੇਢੇ ਰਾਹਾਂ ਨੂੰ ਸਿੱਧਿਆਂ ਕੀਤਾ ਜਾਵੇਗਾ ਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ।

See the chapter Copy




ਲੂਕਾ ਦੀ ਇੰਜੀਲ 3:5

Follow us:

Advertisements


Advertisements