Online Bible

- Advertisements -




ਲੂਕਾ ਦੀ ਇੰਜੀਲ 3:7 - Punjabi Standard Bible

7 ਤਦ ਉਹ ਉਸ ਭੀੜ ਨੂੰ ਜੋ ਉਸ ਕੋਲੋਂ ਬਪਤਿਸਮਾ ਲੈਣ ਆਈ ਸੀ ਕਹਿਣ ਲੱਗਾ, “ਹੇ ਸੱਪਾਂ ਦੇ ਬੱਚਿਓ, ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਦੀ ਚਿਤਾਵਨੀ ਕਿਸ ਨੇ ਦਿੱਤੀ?

See the chapter Copy

ਪਵਿੱਤਰ ਬਾਈਬਲ O.V. Bible (BSI)

7 ਤਦ ਉਸ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਬਹੁਤ ਸਾਰੇ ਲੋਕ ਬਪਤਿਸਮਾ ਲੈਣ ਲਈ ਯੂਹੰਨਾ ਕੋਲ ਆਉਂਦੇ ਸਨ । ਉਹ ਉਹਨਾਂ ਨੂੰ ਕਹਿੰਦਾ ਸੀ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਕਿਸ ਨੇ ਸਾਵਧਾਨ ਕਰ ਦਿੱਤਾ ਕਿ ਤੁਸੀਂ ਪਰਮੇਸ਼ਰ ਦੇ ਆਉਣ ਵਾਲੇ ਕ੍ਰੋਧ ਤੋਂ ਬਚੋ ?

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਯੋਹਨ ਨੇ ਭੀੜ ਨੂੰ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਸਨ, ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ?

See the chapter Copy

ਪਵਿੱਤਰ ਬਾਈਬਲ

7 ਯੂਹੰਨਾ ਨੇ ਉਸ ਭੀੜ ਨੂੰ ਆਖਿਆ, ਜੋ ਉਸ ਕੋਲ ਬਪਤਿਸਮਾ ਲੈਣ ਆਈ ਸੀ, “ਤੁਸੀਂ ਜ਼ਹਿਰੀਲੇ ਨਾਗਾਂ ਵਰਗੇ ਹੋ! ਤੁਹਾਨੂੰ ਆਉਣ ਵਾਲੀ ਕਰੋਪੀ ਤੋਂ ਭੱਜਣਾ ਕਿਸਨੇ ਦੱਸਿਆ?

See the chapter Copy




ਲੂਕਾ ਦੀ ਇੰਜੀਲ 3:7

Follow us:

Advertisements


Advertisements