ਲੂਕਾ ਦੀ ਇੰਜੀਲ 3:9 - Punjabi Standard Bible9 ਹੁਣ ਕੁਹਾੜਾ ਦਰਖ਼ਤਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਇਸ ਲਈ ਹਰੇਕ ਦਰਖ਼ਤ ਜੋ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)9 ਬਿਰਛਾਂ ਦੀ ਜੜ੍ਹ ਪੁਰ ਹੁਣ ਤਾਂ ਕੁਹਾੜਾ ਰੱਖਿਆ ਹੋਇਆ ਹੈ । ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)9 ਰੁੱਖਾਂ ਨੂੰ ਵੱਡਣ ਦੇ ਲਈ ਕੁਹਾੜਾ ਤਿਆਰ ਹੈ । ਜਿਹੜਾ ਰੁੱਖ ਚੰਗਾ ਫਲ ਨਹੀਂ ਦਿੰਦਾ, ਉਹ ਜੜ੍ਹ ਤੋਂ ਵੱਢ ਦਿੱਤਾ ਜਾਂਦਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਂਦਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ9 ਕੁਹਾੜੀ ਪਹਿਲਾਂ ਹੀ ਰੁੱਖਾਂ ਦੀ ਜੜ੍ਹ ਉੱਤੇ ਰੱਖੀ ਹੋਈ ਹੈ। ਹਰ ਇੱਕ ਰੁੱਖ, ਜੋ ਚੰਗਾ ਫਲ ਨਹੀਂ ਦਿੰਦਾ ਉਸ ਨੂੰ ਵੱਢ ਕੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।” See the chapterਪਵਿੱਤਰ ਬਾਈਬਲ9 ਕੁਲਹਾੜਾ ਹੁਣ ਬਿਰਛਾਂ ਨੂੰ ਵੱਢਣ ਲਈ ਤਿਆਰ ਹੈ। ਜਿਹੜਾ ਵੀ ਬਿਰਛ ਚੰਗੇ ਫ਼ਲ ਨਹੀਂ ਦੇਵੇਗਾ, ਉਸ ਨੂੰ ਵੱਢੱਕੇ ਅੱਗ ਵਿੱਚ ਸੁੱਟਿਆ ਜਾਵੇਗਾ।” See the chapter |