Online Bible

- Advertisements -




ਲੂਕਾ ਦੀ ਇੰਜੀਲ 4:11 - Punjabi Standard Bible

11 ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਨਾਲ ਹੀ ਇਹ ਵੀ ਲਿਖਿਆ ਹੈ, ‘ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ ਕਿ ਕਿਤੇ ਤੇਰੇ ਪੈਰਾਂ ਨੂੰ ਸੱਟ ਨਾ ਲੱਗੇ ।’”

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ”

See the chapter Copy

ਪਵਿੱਤਰ ਬਾਈਬਲ

11 ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’”

See the chapter Copy




ਲੂਕਾ ਦੀ ਇੰਜੀਲ 4:11

Follow us:

Advertisements


Advertisements