ਲੂਕਾ ਦੀ ਇੰਜੀਲ 4:12 - Punjabi Standard Bible12 ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ,“ਕਿਹਾ ਗਿਆ ਹੈ,‘ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਨਾ ਪਰਖੀਂ’।” See the chapterਪਵਿੱਤਰ ਬਾਈਬਲ O.V. Bible (BSI)12 ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਇਹ ਕਿਹਾ ਗਿਆ ਹੈ ਜੋ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ। See the chapterਪਵਿੱਤਰ ਬਾਈਬਲ (Revised Common Language North American Edition)12 ਯਿਸੂ ਨੇ ਉੱਤਰ ਦਿੱਤਾ, “ਪਵਿੱਤਰ-ਗ੍ਰੰਥ ਵਿੱਚ ਇਹ ਵੀ ਲਿਖਿਆ ਹੋਇਆ ਹੈ, ‘ਤੂੰ ਆਪਣੇ ਪ੍ਰਭੂ ਪਰਮੇਸ਼ਰ ਨੂੰ ਨਾ ਪਰਖ ।’” See the chapterਪੰਜਾਬੀ ਮੌਜੂਦਾ ਤਰਜਮਾ12 ਯਿਸ਼ੂ ਨੇ ਉੱਤਰ ਦਿੱਤਾ, “ਇਹ ਵੀ ਆਖਿਆ ਗਿਆ ਹੈ: ‘ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।’ ” See the chapterਪਵਿੱਤਰ ਬਾਈਬਲ12 ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’” See the chapter |