Online Bible

- Advertisements -




ਲੂਕਾ ਦੀ ਇੰਜੀਲ 4:14 - Punjabi Standard Bible

14 ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਵਾਪਸ ਆਇਆ ਅਤੇ ਉਸ ਦੀ ਚਰਚਾ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਫੈਲ ਗਈ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਯਿਸੂ ਆਤਮਾ ਦੀ ਸ਼ਕਤੀ ਵਿੱਚ ਗਲੀਲ ਨੂੰ ਮੁੜਿਆ ਅਰ ਉਹ ਦਾ ਜਸ ਸਾਰੇ ਇਲਾਕੇ ਵਿੱਚ ਖਿੰਡ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਫਿਰ ਯਿਸੂ ਗਲੀਲ ਵਿੱਚ ਵਾਪਸ ਆਏ । ਉਹ ਪਵਿੱਤਰ ਆਤਮਾ ਦੀ ਸਮਰੱਥਾ ਨਾਲ ਭਰਪੂਰ ਸਨ । ਉਹਨਾਂ ਦੀ ਚਰਚਾ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਹੋਣ ਲੱਗੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਯਿਸ਼ੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਭਰ ਕੇ, ਗਲੀਲ ਪ੍ਰਦੇਸ਼ ਨੂੰ ਮੁੜਿਆ ਅਤੇ ਆਸ-ਪਾਸ ਦੇ ਸਾਰੇ ਸ਼ਹਿਰਾਂ ਵਿੱਚ ਉਸ ਬਾਰੇ ਖ਼ਬਰ ਫੈਲ ਗਈ।

See the chapter Copy

ਪਵਿੱਤਰ ਬਾਈਬਲ

14 ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ।

See the chapter Copy




ਲੂਕਾ ਦੀ ਇੰਜੀਲ 4:14

Follow us:

Advertisements


Advertisements