ਲੂਕਾ ਦੀ ਇੰਜੀਲ 4:15 - Punjabi Standard Bible15 ਉਹ ਉਨ੍ਹਾਂ ਦੇ ਸਭਾ-ਘਰਾਂ ਵਿੱਚ ਉਪਦੇਸ਼ ਦਿੰਦਾ ਸੀ ਅਤੇ ਸਭ ਲੋਕ ਉਸ ਦੀ ਵਡਿਆਈ ਕਰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਉਹ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)15 ਉਹ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਸਿੱਖਿਆ ਦਿੰਦੇ ਸਨ ਅਤੇ ਸਾਰੇ ਉਹਨਾਂ ਦੀ ਵਡਿਆਈ ਕਰਦੇ ਸਨ । See the chapterਪੰਜਾਬੀ ਮੌਜੂਦਾ ਤਰਜਮਾ15 ਉਹ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦੇ ਰਿਹਾ ਸੀ ਅਤੇ ਸਭ ਨੇ ਉਸ ਦੀ ਵਡਿਆਈ ਕੀਤੀ। See the chapterਪਵਿੱਤਰ ਬਾਈਬਲ15 ਯਿਸੂ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਹਰੇਕ ਨੇ ਉਸਦੀ ਉਸਤਤਿ ਕੀਤੀ। See the chapter |