ਲੂਕਾ ਦੀ ਇੰਜੀਲ 4:19 - Punjabi Standard Bible19 ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਾਂ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਪ੍ਰਭੁ ਦੀ ਮਨਜ਼ੂਰੀ ਦੇ ਵਰ੍ਹੇ ਦਾ ਪਰਚਾਰ ਕਰਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ। See the chapterਪਵਿੱਤਰ ਬਾਈਬਲ (Revised Common Language North American Edition)19 ਅਤੇ ਉਸ ਸਮੇਂ ਦਾ ਪ੍ਰਚਾਰ ਕਰਾਂ ਜਦੋਂ ਪ੍ਰਭੂ ਆਪਣੇ ਲੋਕਾਂ ਨੂੰ ਛੁਟਕਾਰਾ ਦੇਣਗੇ ।” See the chapterਪੰਜਾਬੀ ਮੌਜੂਦਾ ਤਰਜਮਾ19 ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ।” See the chapterਪਵਿੱਤਰ ਬਾਈਬਲ19 ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇੜੇ ਆ ਗਿਆ ਹੈ।” See the chapter |