ਲੂਕਾ ਦੀ ਇੰਜੀਲ 4:21 - Punjabi Standard Bible21 ਤਦ ਉਹ ਉਨ੍ਹਾਂ ਨੂੰ ਕਹਿਣ ਲੱਗਾ,“ਅੱਜ ਤੁਹਾਡੇ ਸੁਣਦਿਆਂ ਇਹ ਲਿਖਤ ਪੂਰੀ ਹੋਈ ਹੈ।” See the chapterਪਵਿੱਤਰ ਬਾਈਬਲ O.V. Bible (BSI)21 ਤਦ ਉਹ ਉਨ੍ਹਾਂ ਨੂੰ ਕਹਿਣ ਲੱਗਾ ਕਿ ਇਹ ਲਿਖਤ ਅੱਜ ਤੁਹਾਡੇ ਕੰਨਾਂ ਵਿੱਚ ਪੂਰੀ ਹੋਈ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ। See the chapterਪਵਿੱਤਰ ਬਾਈਬਲ (Revised Common Language North American Edition)21 ਯਿਸੂ ਨੇ ਉਹਨਾਂ ਲੋਕਾਂ ਨੂੰ ਕਿਹਾ, “ਅੱਜ ਪਵਿੱਤਰ-ਗ੍ਰੰਥ ਦੀ ਇਹ ਲਿਖਤ ਤੁਹਾਡੇ ਸਾਹਮਣੇ ਪੂਰੀ ਹੋਈ ਹੈ ।” See the chapterਪੰਜਾਬੀ ਮੌਜੂਦਾ ਤਰਜਮਾ21 ਯਿਸ਼ੂ ਉਹਨਾਂ ਨੂੰ ਕਹਿਣ ਲੱਗੇ, “ਅੱਜ ਇਹ ਬਚਨ ਤੁਹਾਡੀ ਸੁਣਵਾਈ ਵਿੱਚ ਪੂਰਾ ਹੋਇਆ ਹੈ।” See the chapterਪਵਿੱਤਰ ਬਾਈਬਲ21 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹੜਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।” See the chapter |