Online Bible

- Advertisements -




ਲੂਕਾ ਦੀ ਇੰਜੀਲ 4:28 - Punjabi Standard Bible

28 ਇਹ ਗੱਲਾਂ ਸੁਣਦੇ ਹੀ ਸਭਾ-ਘਰ ਵਿੱਚ ਸਭ ਕ੍ਰੋਧ ਨਾਲ ਭਰ ਗਏ

See the chapter Copy

ਪਵਿੱਤਰ ਬਾਈਬਲ O.V. Bible (BSI)

28 ਸੋ ਜਿਹੜੇ ਸਮਾਜ ਵਿੱਚ ਸਨ ਓਹ ਸਭ ਇਨ੍ਹਾਂ ਗੱਲਾਂ ਨੂੰ ਸੁਣਦੇ ਹੀ ਕ੍ਰੋਧ ਨਾਲ ਭਰ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

28 ਜਿੰਨੇ ਲੋਕ ਉਸ ਵੇਲੇ ਪ੍ਰਾਰਥਨਾ ਘਰ ਵਿੱਚ ਸਨ, ਉਹ ਸਾਰੇ ਯਿਸੂ ਦੀਆਂ ਗੱਲਾਂ ਸੁਣ ਕੇ ਗੁੱਸੇ ਨਾਲ ਭਰ ਗਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

28 ਇਹ ਸੁਣਦਿਆਂ ਹੀ ਪ੍ਰਾਰਥਨਾ ਸਥਾਨ ਵਿੱਚ ਇਕੱਠੇ ਹੋਏ ਸਾਰੇ ਲੋਕ ਬਹੁਤ ਗੁੱਸੇ ਵਿੱਚ ਆ ਗਏ।

See the chapter Copy

ਪਵਿੱਤਰ ਬਾਈਬਲ

28 ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬੜੇ ਗੁੱਸੇ ਵਿੱਚ ਆਏ।

See the chapter Copy




ਲੂਕਾ ਦੀ ਇੰਜੀਲ 4:28

Follow us:

Advertisements


Advertisements