Online Bible

- Advertisements -




ਲੂਕਾ ਦੀ ਇੰਜੀਲ 4:29 - Punjabi Standard Bible

29 ਅਤੇ ਉੱਠ ਕੇ ਉਸ ਨੂੰ ਨਗਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਉਸ ਪਹਾੜ ਦੀ ਟੀਸੀ ਉੱਤੇ ਲੈ ਗਏ ਜਿਸ ਉੱਤੇ ਉਨ੍ਹਾਂ ਦਾ ਨਗਰ ਵੱਸਿਆ ਹੋਇਆ ਸੀ ਤਾਂਕਿ ਉਸ ਨੂੰ ਹੇਠਾਂ ਸੁੱਟ ਦੇਣ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਅਰ ਉੱਠ ਕੇ ਉਸ ਨੂੰ ਨਗਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਟੀਸੀ ਉੱਤੇ ਜਿਸ ਤੇ ਉਨ੍ਹਾਂ ਦਾ ਨਗਰ ਬਣਿਆ ਹੋਇਆ ਸੀ ਲੈ ਚੱਲੇ ਜੋ ਉਹ ਨੂੰ ਸਿਰ ਪਰਨੇ ਡੇਗ ਦੇਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

29 ਉਹ ਉੱਠੇ ਅਤੇ ਯਿਸੂ ਨੂੰ ਖਿੱਚ ਕੇ ਸ਼ਹਿਰ ਤੋਂ ਬਾਹਰ ਉਸ ਪਹਾੜ ਦੀ ਚੋਟੀ ਉੱਤੇ ਲੈ ਗਏ ਜਿਸ ਉੱਤੇ ਉਹਨਾਂ ਦਾ ਸ਼ਹਿਰ ਵਸਿਆ ਹੋਇਆ ਸੀ ਕਿ ਉਹ ਯਿਸੂ ਨੂੰ ਹੇਠਾਂ ਸੁੱਟਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

29 ਉਹ ਖੜ੍ਹੇ ਹੋ ਗਏ ਅਤੇ ਯਿਸ਼ੂ ਨੂੰ ਨਗਰ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਉਹਨਾਂ ਨੂੰ ਉਸ ਪਹਾੜ ਦੀ ਟੀਸੀ ਤੇ ਲੈ ਗਏ ਜਿੱਥੇ ਉਹ ਨਗਰ ਬਣਿਆ ਹੋਇਆ ਸੀ, ਤਾਂ ਜੋ ਉਹਨਾਂ ਨੂੰ ਉੱਥੋਂ ਸੁੱਟ ਦਿੱਤਾ ਜਾਵੇ।

See the chapter Copy

ਪਵਿੱਤਰ ਬਾਈਬਲ

29 ਉਹ ਖੜ੍ਹੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕੱਢਿਆ। ਉਨ੍ਹਾਂ ਨੇ ਉਸਦਾ ਪਹਾੜੀ ਦੀ ਟਿਸੀ ਤੱਕ, ਜਿੱਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿੱਛਾ ਕੀਤਾ ਤਾਂ ਜੋ ਉਹ ਉਸ ਨੂੰ ਖੜ੍ਹੀ ਚੱਟਾਨ ਤੋਂ ਹੇਠਾਂ ਸੁੱਟ ਸੱਕਣ।

See the chapter Copy




ਲੂਕਾ ਦੀ ਇੰਜੀਲ 4:29

Follow us:

Advertisements


Advertisements