ਲੂਕਾ ਦੀ ਇੰਜੀਲ 4:3 - Punjabi Standard Bible3 ਤਦ ਸ਼ੈਤਾਨ ਨੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਕਹਿ ਕਿ ਰੋਟੀ ਬਣ ਜਾਵੇ।” See the chapterਪਵਿੱਤਰ ਬਾਈਬਲ O.V. Bible (BSI)3 ਤਦ ਸ਼ਤਾਨ ਨੇ ਉਹ ਨੂੰ ਕਿਹਾ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਇਸ ਪੱਥਰ ਨੂੰ ਆਖ ਜੋ ਰੋਟੀ ਬਣ ਜਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ। See the chapterਪਵਿੱਤਰ ਬਾਈਬਲ (Revised Common Language North American Edition)3 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਕਹਿ ਕਿ ਇਹ ਰੋਟੀ ਬਣ ਜਾਵੇ ।” See the chapterਪੰਜਾਬੀ ਮੌਜੂਦਾ ਤਰਜਮਾ3 ਦੁਸ਼ਟ ਨੇ ਉਸ ਨੂੰ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਹ ਪੱਥਰ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।” See the chapterਪਵਿੱਤਰ ਬਾਈਬਲ3 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।” See the chapter |