ਲੂਕਾ ਦੀ ਇੰਜੀਲ 4:33 - Punjabi Standard Bible33 ਸਭਾ-ਘਰ ਵਿੱਚ ਇੱਕ ਮਨੁੱਖ ਸੀ ਜਿਸ ਵਿੱਚ ਭ੍ਰਿਸ਼ਟ ਆਤਮਾ ਸੀ। ਉਹ ਉੱਚੀ ਅਵਾਜ਼ ਵਿੱਚ ਚੀਕਿਆ, See the chapterਪਵਿੱਤਰ ਬਾਈਬਲ O.V. Bible (BSI)33 ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭ੍ਰਿਸ਼ਟ ਭੂਤ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, See the chapterਪਵਿੱਤਰ ਬਾਈਬਲ (Revised Common Language North American Edition)33 ਪ੍ਰਾਰਥਨਾ ਘਰ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਅਸ਼ੁੱਧ ਆਤਮਾ ਸੀ ਉਹ ਉੱਚੀ ਆਵਾਜ਼ ਨਾਲ ਚੀਕਿਆ, See the chapterਪੰਜਾਬੀ ਮੌਜੂਦਾ ਤਰਜਮਾ33 ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਭੂਤ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ। ਉਹ ਉੱਚੀ ਆਵਾਜ਼ ਨਾਲ ਚੀਖਕੇ ਬੋਲਿਆ, “ਇੱਥੋਂ ਚਲੇ ਜਾਓ! See the chapterਪਵਿੱਤਰ ਬਾਈਬਲ33 ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ, See the chapter |