ਲੂਕਾ ਦੀ ਇੰਜੀਲ 4:34 - Punjabi Standard Bible34 “ਹੇ ਯਿਸੂ ਨਾਸਰੀ, ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ—ਪਰਮੇਸ਼ਰ ਦਾ ਪਵਿੱਤਰ ਜਨ।” See the chapterਪਵਿੱਤਰ ਬਾਈਬਲ O.V. Bible (BSI)34 ਹਾਏ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਡਾ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ। See the chapterਪਵਿੱਤਰ ਬਾਈਬਲ (Revised Common Language North American Edition)34 “ਹੇ ਯਿਸੂ ਨਾਸਰੀ, ਤੁਹਾਡਾ ਸਾਡੇ ਨਾਲ ਕੀ ਵਾਸਤਾ ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ ? ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ, ਪਰਮੇਸ਼ਰ ਦੇ ਪਵਿੱਤਰ ਪੁਰਖ !” See the chapterਪੰਜਾਬੀ ਮੌਜੂਦਾ ਤਰਜਮਾ34 ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? ਮੈਂ ਜਾਣਦਾ ਹਾਂ ਤੁਸੀਂ ਕੌਣ ਹੋ; ਪਰਮੇਸ਼ਵਰ ਦੇ ਪਵਿੱਤਰ ਪੁੱਤਰ!” See the chapterਪਵਿੱਤਰ ਬਾਈਬਲ34 “ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇੱਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।” See the chapter |