ਲੂਕਾ ਦੀ ਇੰਜੀਲ 4:37 - Punjabi Standard Bible37 ਇਸ ਤਰ੍ਹਾਂ ਆਲੇ-ਦੁਆਲੇ ਦੇ ਇਲਾਕੇ ਵਿੱਚ ਹਰ ਥਾਂ ਉਸ ਦੀ ਚਰਚਾ ਫੈਲ ਗਈ। See the chapterਪਵਿੱਤਰ ਬਾਈਬਲ O.V. Bible (BSI)37 ਅਤੇ ਉਸ ਇਲਾਕੇ ਦਿਆਂ ਸਭਨਾਂ ਥਾਂਵਾਂ ਵਿੱਚ ਉਹ ਦੀ ਧੁੰਮ ਪੈ ਗਈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ। See the chapterਪਵਿੱਤਰ ਬਾਈਬਲ (Revised Common Language North American Edition)37 ਇਸ ਤਰ੍ਹਾਂ ਯਿਸੂ ਦੀ ਪ੍ਰਸਿੱਧੀ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਫੈਲ ਗਈ । See the chapterਪੰਜਾਬੀ ਮੌਜੂਦਾ ਤਰਜਮਾ37 ਅਤੇ ਉਹਨਾਂ ਬਾਰੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ ਖ਼ਬਰ ਫੈਲ ਗਈ। See the chapterਪਵਿੱਤਰ ਬਾਈਬਲ37 ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ। See the chapter |