Online Bible

- Advertisements -




ਲੂਕਾ ਦੀ ਇੰਜੀਲ 4:38 - Punjabi Standard Bible

38 ਫਿਰ ਉਹ ਸਭਾ-ਘਰ ਵਿੱਚੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਤੇਜ ਬੁਖਾਰ ਚੜ੍ਹਿਆ ਹੋਇਆ ਸੀ ਅਤੇ ਚੇਲਿਆਂ ਨੇ ਉਸ ਦੇ ਲਈ ਯਿਸੂ ਨੂੰ ਬੇਨਤੀ ਕੀਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

38 ਫੇਰ ਉਹ ਸਮਾਜ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ ਅਰ ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਤਾਪ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਉਸ ਦੇ ਅੱਗੇ ਉਹ ਦੇ ਲਈ ਅਰਜ਼ ਕੀਤੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

38 ਪ੍ਰਾਰਥਨਾ ਘਰ ਵਿੱਚੋਂ ਉੱਠ ਕੇ ਯਿਸੂ ਸ਼ਮਊਨ ਦੇ ਘਰ ਗਏ । ਉੱਥੇ ਸ਼ਮਊਨ ਦੀ ਸੱਸ ਨੂੰ ਬਹੁਤ ਤੇਜ਼ ਬੁਖ਼ਾਰ ਚੜ੍ਹਿਆ ਹੋਇਆ ਸੀ । ਲੋਕਾਂ ਨੇ ਉਸ ਦੇ ਲਈ ਯਿਸੂ ਨੂੰ ਬੇਨਤੀ ਕੀਤੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

38 ਪ੍ਰਾਰਥਨਾ ਸਥਾਨ ਛੱਡ ਕੇ ਯਿਸ਼ੂ ਸ਼ਿਮਓਨ ਦੇ ਘਰ ਚਲੇ ਗਏ। ਉੱਥੇ ਸ਼ਿਮਓਨ ਦੀ ਸੱਸ ਤੇਜ਼ ਬੁਖਾਰ ਤੋਂ ਦੁੱਖੀ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਉਸ ਨੂੰ ਚੰਗਾ ਕਰਨ ਲਈ ਬੇਨਤੀ ਕੀਤੀ।

See the chapter Copy

ਪਵਿੱਤਰ ਬਾਈਬਲ

38 ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ।

See the chapter Copy




ਲੂਕਾ ਦੀ ਇੰਜੀਲ 4:38

Follow us:

Advertisements


Advertisements