ਲੂਕਾ ਦੀ ਇੰਜੀਲ 4:43 - Punjabi Standard Bible43 ਪਰ ਉਸ ਨੇ ਉਨ੍ਹਾਂ ਨੂੰ ਕਿਹਾ,“ਮੈਨੂੰ ਦੂਜੇ ਨਗਰਾਂ ਵਿੱਚ ਵੀ ਪਰਮੇਸ਼ਰ ਦੇ ਰਾਜ ਦੀ ਖੁਸ਼ਖ਼ਬਰੀ ਸੁਣਾਉਣਾ ਜ਼ਰੂਰੀ ਹੈ, ਕਿਉਂਕਿ ਮੈਨੂੰ ਇਸੇ ਲਈ ਭੇਜਿਆ ਗਿਆ ਹੈਂ।” See the chapterਪਵਿੱਤਰ ਬਾਈਬਲ O.V. Bible (BSI)43 ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮੈਨੂੰ ਚਾਹੀਦਾ ਹੈ ਜੋ ਹੋਰਨਾਂ ਨਗਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਵਾਂ ਕਿਉਂਕਿ ਮੈਂ ਇਸੇ ਲਈ ਘੱਲਿਆ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ। See the chapterਪਵਿੱਤਰ ਬਾਈਬਲ (Revised Common Language North American Edition)43 ਪਰ ਯਿਸੂ ਨੇ ਉਹਨਾਂ ਨੂੰ ਕਿਹਾ, “ਮੇਰੇ ਲਈ ਦੂਜੇ ਸ਼ਹਿਰਾਂ ਵਿੱਚ ਵੀ ਪਰਮੇਸ਼ਰ ਦੇ ਸ਼ੁਭ ਸਮਾਚਾਰ ਦਾ ਸੰਦੇਸ਼ ਦੇਣਾ ਜ਼ਰੂਰੀ ਹੈ ਕਿਉਂਕਿ ਇਸੇ ਲਈ ਪਰਮੇਸ਼ਰ ਨੇ ਮੈਨੂੰ ਭੇਜਿਆ ਹੈ ।” See the chapterਪੰਜਾਬੀ ਮੌਜੂਦਾ ਤਰਜਮਾ43 ਯਿਸ਼ੂ ਨੇ ਆਖਿਆ, “ਇਹ ਜ਼ਰੂਰੀ ਹੈ ਕਿ ਮੈਂ ਦੂਜੇ ਨਗਰਾਂ ਵਿੱਚ ਜਾਵਾਂ ਅਤੇ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਾ ਕਿਉਂਕਿ ਇਸ ਕਰਕੇ ਹੀ ਮੈ ਭੇਜਿਆ ਗਿਆ ਹਾਂ।” See the chapterਪਵਿੱਤਰ ਬਾਈਬਲ43 ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।” See the chapter |