ਲੂਕਾ ਦੀ ਇੰਜੀਲ 4:6 - Punjabi Standard Bible6 ਅਤੇ ਉਸ ਨੂੰ ਕਿਹਾ, “ਮੈਂ ਇਹ ਸਾਰਾ ਅਧਿਕਾਰ ਅਤੇ ਇਨ੍ਹਾਂ ਦੀ ਸ਼ਾਨ ਤੈਨੂੰ ਦੇ ਦਿਆਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ ਅਤੇ ਮੈਂ ਜਿਸ ਨੂੰ ਚਾਹਾਂ ਉਸ ਨੂੰ ਦਿੰਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਉਹ ਨੂੰ ਆਖਿਆ, ਮੈਂ ਇਹ ਸਾਰਾ ਇਖ਼ਤਿਆਰ ਅਤੇ ਉਨ੍ਹਾਂ ਦੀ ਭੜਕ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਰ ਜਿਹ ਨੂੰ ਚਾਹੁੰਦਾ ਉਹ ਨੂੰ ਦਿੰਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ। See the chapterਪਵਿੱਤਰ ਬਾਈਬਲ (Revised Common Language North American Edition)6 ਅਤੇ ਕਿਹਾ, “ਮੈਂ ਤੈਨੂੰ ਇਹਨਾਂ ਸਾਰਿਆਂ ਦਾ ਅਧਿਕਾਰ ਅਤੇ ਉਹਨਾਂ ਦੀ ਸ਼ਾਨ ਦੇ ਸਕਦਾ ਹਾਂ ਕਿਉਂਕਿ ਮੈਨੂੰ ਇਹਨਾਂ ਸਾਰਿਆਂ ਉੱਤੇ ਅਧਿਕਾਰ ਦਿੱਤਾ ਗਿਆ ਹੈ ਅਤੇ ਮੈਂ ਜਿਸ ਨੂੰ ਚਾਹਾਂ ਦਿੰਦਾ ਹਾਂ । See the chapterਪੰਜਾਬੀ ਮੌਜੂਦਾ ਤਰਜਮਾ6 ਅਤੇ ਦੁਸ਼ਟ ਨੇ ਉਹ ਨੂੰ ਕਿਹਾ, “ਮੈਂ ਤੈਨੂੰ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦੀ ਸ਼ਾਨ ਦੇਵਾਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ, ਅਤੇ ਇਸ ਲਈ ਮੈਂ ਆਪਣੀ ਮਰਜ਼ੀ ਨਾਲ ਜਿਸ ਨੂੰ ਚਾਹਾ ਉਸ ਨੂੰ ਦੇ ਸਕਦਾ ਹਾਂ। See the chapterਪਵਿੱਤਰ ਬਾਈਬਲ6 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸੱਕਦਾ ਹਾਂ। See the chapter |