ਲੂਕਾ ਦੀ ਇੰਜੀਲ 4:7 - Punjabi Standard Bible7 ਇਸ ਲਈ ਜੇ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)7 ਸੋ ਜੇ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਸੱਭੋ ਕੁਝ ਤੇਰਾ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ। See the chapterਪਵਿੱਤਰ ਬਾਈਬਲ (Revised Common Language North American Edition)7 ਇਸ ਲਈ ਜੇਕਰ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋ ਸਕਦਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ7 ਅਗਰ ਤੂੰ ਮੇਰੀ ਅਰਾਧਨਾ ਕਰੇ, ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।” See the chapterਪਵਿੱਤਰ ਬਾਈਬਲ7 ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।” See the chapter |