Online Bible

- Advertisements -




ਲੂਕਾ ਦੀ ਇੰਜੀਲ 4:9 - Punjabi Standard Bible

9 ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ

See the chapter Copy

ਪਵਿੱਤਰ ਬਾਈਬਲ O.V. Bible (BSI)

9 ਤਦ ਉਸ ਨੇ ਉਹ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਕਿੰਗਰੇ ਉੱਤੇ ਖੜਾ ਕੀਤਾ ਅਤੇ ਉਹ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦਿਹ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਫਿਰ ਸ਼ੈਤਾਨ ਯਿਸੂ ਨੂੰ ਯਰੂਸ਼ਲਮ ਸ਼ਹਿਰ ਵਿੱਚ ਲੈ ਗਿਆ । ਉਸ ਨੇ ਯਿਸੂ ਨੂੰ ਹੈਕਲ ਦੇ ਸਭ ਤੋਂ ਉੱਚੇ ਮੁਨਾਰੇ ਉੱਤੇ ਖੜ੍ਹਾ ਕਰ ਦਿੱਤਾ । ਫਿਰ ਸ਼ੈਤਾਨ ਨੇ ਕਿਹਾ, “ਜੇਕਰ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਸ਼ੈਤਾਨ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ। ਅਤੇ ਉਹ ਨੇ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਆਪਣੇ ਆਪ ਨੂੰ ਇੱਥੋ ਹੇਠਾਂ ਸੁੱਟ ਦੇ।

See the chapter Copy

ਪਵਿੱਤਰ ਬਾਈਬਲ

9 ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ।

See the chapter Copy




ਲੂਕਾ ਦੀ ਇੰਜੀਲ 4:9

Follow us:

Advertisements


Advertisements