Online Bible

- Advertisements -




ਲੂਕਾ ਦੀ ਇੰਜੀਲ 5:15 - Punjabi Standard Bible

15 ਪਰ ਉਸ ਦੀ ਚਰਚਾ ਹੋਰ ਵੀ ਫੈਲਣ ਲੱਗੀ ਅਤੇ ਇੱਕ ਵੱਡੀ ਭੀੜ ਉਸ ਦੀ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗਾ ਹੋਣ ਲਈ ਇਕੱਠੀ ਹੁੰਦੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਪਰ ਉਸ ਦੀ ਚਰਚਾ ਵਧੀਕ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਆਪਣੀਆਂ ਮਾਂਦਗੀਆਂ ਤੋਂ ਚੰਗੇ ਹੋਣ ਲਈ ਇੱਕਠੀ ਹੋਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਪਰ ਯਿਸੂ ਦੀ ਚਰਚਾ ਫੈਲਦੀ ਗਈ । ਬਹੁਤ ਵੱਡੀ ਗਿਣਤੀ ਵਿੱਚ ਲੋਕ ਉਹਨਾਂ ਦਾ ਉਪਦੇਸ਼ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗੇ ਹੋਣ ਲਈ ਆਉਣ ਲੱਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਫੇਰ ਵੀ ਯਿਸ਼ੂ ਬਾਰੇ ਖ਼ਬਰਾਂ ਹੋਰ ਵੀ ਫੈਲਦੀਆਂ ਗਈਆਂ। ਲੋਕ ਭਾਰੀ ਗਿਣਤੀ ਵਿੱਚ ਉਹਨਾਂ ਦੀਆਂ ਗੱਲਾਂ ਸੁਣਨ ਅਤੇ ਬੀਮਾਰੀਆਂ ਤੋਂ ਚੰਗਾ ਹੋਣ ਦੀ ਇੱਛਾ ਨਾਲ ਉਹਨਾਂ ਕੋਲ ਆਉਣ ਲੱਗੇ।

See the chapter Copy

ਪਵਿੱਤਰ ਬਾਈਬਲ

15 ਪਰ ਯਿਸੂ ਦੀ ਚਰਚਾ ਵੱਧ ਤੋਂ ਵੱਧ ਫ਼ੈਲਦੀ ਗਈ। ਲੋਕਾਂ ਦੀ ਭੀੜ ਉਸ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ।

See the chapter Copy




ਲੂਕਾ ਦੀ ਇੰਜੀਲ 5:15

Follow us:

Advertisements


Advertisements