ਲੂਕਾ ਦੀ ਇੰਜੀਲ 5:18 - Punjabi Standard Bible18 ਤਦ ਵੇਖੋ, ਕੁਝ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਚੁੱਕ ਕੇ ਲਿਆਏ ਅਤੇ ਉਸ ਨੂੰ ਅੰਦਰ ਲਿਜਾ ਕੇ ਯਿਸੂ ਦੇ ਅੱਗੇ ਰੱਖਣਾ ਚਾਹਿਆ, See the chapterਪਵਿੱਤਰ ਬਾਈਬਲ O.V. Bible (BSI)18 ਅਰ ਵੇਖੋ, ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ ਮੰਜੇ ਉੱਤੇ ਲਿਆਏ ਅਤੇ ਚਾਹਿਆ ਜੋ ਉਹ ਨੂੰ ਅੰਦਰ ਲੈ ਜਾਕੇ ਉਹ ਦੇ ਅੱਗੇ ਰੱਖਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ। See the chapterਪਵਿੱਤਰ ਬਾਈਬਲ (Revised Common Language North American Edition)18 ਕੁਝ ਲੋਕ ਇੱਕ ਬਿਮਾਰ ਆਦਮੀ ਨੂੰ ਮੰਜੀ ਉੱਤੇ ਚੁੱਕ ਕੇ ਉੱਥੇ ਲਿਆਏ । ਉਸ ਆਦਮੀ ਨੂੰ ਅਧਰੰਗ ਦਾ ਰੋਗ ਸੀ । ਉਹ ਉਸ ਨੂੰ ਘਰ ਦੇ ਅੰਦਰ ਲੈ ਜਾਣ ਅਤੇ ਯਿਸੂ ਦੇ ਸਾਹਮਣੇ ਰੱਖਣ ਦੀ ਕੋਸ਼ਿਸ਼ ਕਰ ਰਹੇ ਸਨ । See the chapterਪੰਜਾਬੀ ਮੌਜੂਦਾ ਤਰਜਮਾ18 ਕੁਝ ਵਿਅਕਤੀ ਇੱਕ ਅਧਰੰਗੀ ਨੂੰ ਬਿਛੌਨੇ ਉੱਤੇ ਪਾ ਕੇ ਉੱਥੇ ਲਿਆਏ। ਇਹ ਲੋਕ ਰੋਗੀ ਨੂੰ ਯਿਸ਼ੂ ਦੇ ਸਾਹਮਣੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ। See the chapterਪਵਿੱਤਰ ਬਾਈਬਲ18 ਉੱਥੇ ਇੱਕ ਮਨੁੱਖ ਸੀ ਜਿਸ ਨੂੰ ਅਧਰੰਗ ਹੋਇਆ ਸੀ। ਕੁਝ ਲੋਕ ਉਸ ਨੂੰ ਮੰਜੀ ਤੇ ਚੁੱਕ ਕੇ ਲਿਆਏ। ਉਹ ਆਦਮੀ ਚਾਹੁੰਦੇ ਸਨ ਕਿ ਉਹ ਇਸ ਅਧਰੰਗੀ ਨੂੰ ਅੰਦਰ ਲੈਜਾਕੇ ਯਿਸੂ ਦੇ ਸਾਹਮਣੇ ਰੱਖਣ। See the chapter |