Online Bible

- Advertisements -




ਲੂਕਾ ਦੀ ਇੰਜੀਲ 5:2 - Punjabi Standard Bible

2 ਤਦ ਉਸ ਨੇ ਝੀਲ ਦੇ ਕਿਨਾਰੇ ਦੋ ਕਿਸ਼ਤੀਆਂ ਖੜ੍ਹੀਆਂ ਵੇਖੀਆਂ ਅਤੇ ਮਛੇਰੇ ਉਨ੍ਹਾਂ ਵਿੱਚੋਂ ਉੱਤਰ ਕੇ ਜਾਲ਼ ਧੋ ਰਹੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਤੇ ਉਹ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਯਿਸੂ ਨੇ ਝੀਲ ਦੇ ਕੰਢੇ ਉੱਤੇ ਦੋ ਕਿਸ਼ਤੀਆਂ ਦੇਖੀਆਂ । ਮਛੇਰੇ ਉਹਨਾਂ ਵਿੱਚੋਂ ਨਿੱਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਯਿਸ਼ੂ ਨੇ ਕੰਢੇ ਤੇ ਦੋ ਕਿਸ਼ਤੀਆਂ ਵੇਖੀਆਂ, ਮਛੇਰੇ ਉਹਨਾਂ ਨੂੰ ਛੱਡ ਕੇ ਚਲੇ ਗਏ ਸਨ ਕਿਉਂਕਿ ਉਹ ਆਪਣੇ ਜਾਲ ਧੋ ਰਹੇ ਸਨ।

See the chapter Copy

ਪਵਿੱਤਰ ਬਾਈਬਲ

2 ਫ਼ਿਰ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਦੇਖੀਆਂ। ਬੇੜੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ।

See the chapter Copy




ਲੂਕਾ ਦੀ ਇੰਜੀਲ 5:2

Follow us:

Advertisements


Advertisements