ਲੂਕਾ ਦੀ ਇੰਜੀਲ 5:20 - Punjabi Standard Bible20 ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਨੇ ਕਿਹਾ,“ਮਨੁੱਖਾ, ਤੇਰੇ ਪਾਪ ਮਾਫ਼ ਹੋਏ।” See the chapterਪਵਿੱਤਰ ਬਾਈਬਲ O.V. Bible (BSI)20 ਅਤੇ ਉਸ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਤੈਨੂੰ ਮਾਫ਼ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਮਾਫ਼ ਹੋਏ। See the chapterਪਵਿੱਤਰ ਬਾਈਬਲ (Revised Common Language North American Edition)20 ਯਿਸੂ ਨੇ ਉਹਨਾਂ ਦਾ ਵਿਸ਼ਵਾਸ ਦੇਖ ਕੇ ਉਸ ਆਦਮੀ ਨੂੰ ਕਿਹਾ, “ਮਿੱਤਰ, ਤੇਰੇ ਪਾਪ ਮਾਫ਼ ਹੋਏ ।” See the chapterਪੰਜਾਬੀ ਮੌਜੂਦਾ ਤਰਜਮਾ20 ਉਹਨਾਂ ਦਾ ਵਿਸ਼ਵਾਸ ਦੇਖ ਕੇ ਯਿਸ਼ੂ ਨੇ ਕਿਹਾ, “ਮਿੱਤਰ! ਤੇਰੇ ਪਾਪ ਮਾਫ਼ ਹੋ ਚੁੱਕੇ ਹਨ।” See the chapterਪਵਿੱਤਰ ਬਾਈਬਲ20 ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖਕੇ ਬਿਮਾਰ ਮਨੁੱਖ ਨੂੰ ਕਿਹਾ, “ਮਿੱਤਰ, ਤੇਰੇ ਪਾਪ ਬਖਸ਼ੇ ਗਏ ਹਨ।” See the chapter |