Online Bible

- Advertisements -




ਲੂਕਾ ਦੀ ਇੰਜੀਲ 5:21 - Punjabi Standard Bible

21 ਤਦ ਫ਼ਰੀਸੀ ਅਤੇ ਸ਼ਾਸਤਰੀ ਵਿਚਾਰ ਕਰਨ ਲੱਗੇ, “ਇਹ ਕੌਣ ਹੈ ਜੋ ਪਰਮੇਸ਼ਰ ਦੀ ਨਿੰਦਾ ਕਰਦਾ ਹੈ? ਇੱਕ ਪਰਮੇਸ਼ਰ ਤੋਂ ਬਿਨਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ?”

See the chapter Copy

ਪਵਿੱਤਰ ਬਾਈਬਲ O.V. Bible (BSI)

21 ਤਾਂ ਗ੍ਰੰਥੀ ਅਰ ਫ਼ਰੀਸੀ ਵਿਚਾਰ ਕਰਨ ਲੱਗੇ ਭਈ ਇਹ ਕੌਣ ਹੈ ਜਿਹੜਾ ਕੁਫ਼ਰ ਬਕਦਾ ਹੈ? ਇੱਕ ਪਰਮੇਸ਼ੁਰ ਬਿਨਾ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ?

See the chapter Copy

ਪਵਿੱਤਰ ਬਾਈਬਲ (Revised Common Language North American Edition)

21 ਇਹ ਸੁਣ ਕੇ ਫ਼ਰੀਸੀ ਅਤੇ ਵਿਵਸਥਾ ਦੇ ਸਿੱਖਿਅਕ ਆਪਣੇ ਦਿਲਾਂ ਵਿੱਚ ਇਸ ਤਰ੍ਹਾਂ ਸੋਚਣ ਲੱਗੇ, “ਇਹ ਕੌਣ ਹੈ ਜਿਹੜਾ ਪਰਮੇਸ਼ਰ ਦੀ ਨਿੰਦਾ ਕਰ ਰਿਹਾ ਹੈ ? ਸਿਵਾਏ ਇੱਕ ਪਰਮੇਸ਼ਰ ਤੋਂ ਹੋਰ ਕੋਈ ਪਾਪ ਮਾਫ਼ ਨਹੀਂ ਕਰ ਸਕਦਾ !”

See the chapter Copy

ਪੰਜਾਬੀ ਮੌਜੂਦਾ ਤਰਜਮਾ

21 ਫ਼ਰੀਸੀ ਅਤੇ ਸ਼ਾਸਤਰੀ ਆਪਣੇ ਮਨ ਵਿੱਚ ਵਿਚਾਰ ਕਰਨ ਲੱਗੇ, “ਇਹ ਵਿਅਕਤੀ ਕੌਣ ਹੈ, ਜੋ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ? ਕੀ ਪਰਮੇਸ਼ਵਰ ਤੋਂ ਬਿਨ੍ਹਾਂ ਕੋਈ ਹੋਰ ਪਾਪ ਮਾਫ਼ ਕਰ ਸਕਦਾ ਹੈ?”

See the chapter Copy

ਪਵਿੱਤਰ ਬਾਈਬਲ

21 ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪਰਮੇਸ਼ੁਰ ਹੀ ਪਾਪ ਮਾਫ਼ ਕਰ ਸੱਕਦਾ ਹੈ।”

See the chapter Copy




ਲੂਕਾ ਦੀ ਇੰਜੀਲ 5:21

Follow us:

Advertisements


Advertisements