ਲੂਕਾ ਦੀ ਇੰਜੀਲ 5:22 - Punjabi Standard Bible22 ਪਰ ਯਿਸੂ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਨ੍ਹਾਂ ਨੂੰ ਕਿਹਾ,“ਤੁਸੀਂ ਆਪਣੇ ਮਨਾਂ ਵਿੱਚ ਇਸ ਤਰ੍ਹਾਂ ਵਿਚਾਰ ਕਿਉਂ ਕਰ ਰਹੇ ਹੋ? See the chapterਪਵਿੱਤਰ ਬਾਈਬਲ O.V. Bible (BSI)22 ਪਰ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ,ਤੁਸੀਂ ਆਪਣੇ ਮਨਾਂ ਵਿੱਚ ਕੀ ਸੋਚਦੇ ਹੋ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ? See the chapterਪਵਿੱਤਰ ਬਾਈਬਲ (Revised Common Language North American Edition)22 ਉਹਨਾਂ ਦੀਆਂ ਸੋਚਾਂ ਨੂੰ ਜਾਣਦੇ ਹੋਏ ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਆਪਣੇ ਦਿਲਾਂ ਵਿੱਚ ਇਸ ਤਰ੍ਹਾਂ ਕਿਉਂ ਸੋਚ ਰਹੇ ਹੋ ? See the chapterਪੰਜਾਬੀ ਮੌਜੂਦਾ ਤਰਜਮਾ22 ਯਿਸ਼ੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ? See the chapterਪਵਿੱਤਰ ਬਾਈਬਲ22 ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸ ਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿੱਚਾਰ ਕਿਉਂ ਪੈਦਾ ਹੋ ਰਹੇ ਹਨ? See the chapter |