Online Bible

- Advertisements -




ਲੂਕਾ ਦੀ ਇੰਜੀਲ 5:24 - Punjabi Standard Bible

24 ਪਰ ਇਸ ਲਈ ਜੋ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਫਿਰ ਉਸ ਨੇ ਅਧਰੰਗੀ ਨੂੰ ਕਿਹਾ,“ਮੈਂ ਤੈਨੂੰ ਕਹਿੰਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਆਪਣੇ ਘਰ ਚਲਾ ਜਾ।”

See the chapter Copy

ਪਵਿੱਤਰ ਬਾਈਬਲ O.V. Bible (BSI)

24 ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਸ ਨੇ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਰ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਪਰ ਇਸ ਤੋਂ ਤੁਸੀਂ ਜਾਣ ਜਾਓ ਕਿ ਮਨੁੱਖ ਦੇ ਪੁੱਤਰ ਨੂੰ ਇਸ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ ।” ਫਿਰ ਯਿਸੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਨੂੰ ਜਾ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਵਿਛੋਣਾ ਅਤੇ ਆਪਣੇ ਘਰ ਚਲਾ ਜਾ।”

See the chapter Copy

ਪਵਿੱਤਰ ਬਾਈਬਲ

24 ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖੜ੍ਹਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।”

See the chapter Copy




ਲੂਕਾ ਦੀ ਇੰਜੀਲ 5:24

Follow us:

Advertisements


Advertisements