Online Bible

- Advertisements -




ਲੂਕਾ ਦੀ ਇੰਜੀਲ 5:25 - Punjabi Standard Bible

25 ਉਹ ਤੁਰੰਤ ਉਨ੍ਹਾਂ ਦੇ ਸਾਹਮਣਿਓਂ ਉੱਠਿਆ ਅਤੇ ਉਸ ਮੰਜੀ ਨੂੰ ਜਿਸ ਉੱਤੇ ਪਿਆ ਸੀ, ਚੁੱਕ ਕੇ ਪਰਮੇਸ਼ਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਨੂੰ ਚਲਾ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਰ ਜਿਸ ਉੱਤੇ ਪਿਆ ਉਹ ਨੂੰ ਚੁੱਕ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਉਸੇ ਸਮੇਂ ਉਹ ਆਦਮੀ ਉਸ ਮੰਜੀ ਨੂੰ ਜਿਸ ਉੱਤੇ ਉਹ ਲੰਮਾ ਪਿਆ ਹੋਇਆ ਸੀ, ਚੁੱਕ ਕੇ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਆਪਣੇ ਘਰ ਨੂੰ ਚਲਾ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਉਸੇ ਵੇਲੇ ਉਹ ਰੋਗੀ ਉਹਨਾਂ ਦੇ ਸਾਹਮਣੇ ਖੜ੍ਹਾ ਹੋ ਗਿਆ, ਆਪਣਾ ਬਿਛੋਣਾ ਚੁੱਕਿਆ, ਜਿਸ ਉੱਤੇ ਉਹ ਲੇਟਿਆ ਹੋਇਆ ਸੀ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਿਆਂ ਘਰ ਚਲਾ ਗਿਆ।

See the chapter Copy

ਪਵਿੱਤਰ ਬਾਈਬਲ

25 ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਹਮਣੇ ਉੱਠ ਖਲੋਇਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚੱਲਾ ਗਿਆ।

See the chapter Copy




ਲੂਕਾ ਦੀ ਇੰਜੀਲ 5:25

Follow us:

Advertisements


Advertisements