Online Bible

- Advertisements -




ਲੂਕਾ ਦੀ ਇੰਜੀਲ 5:26 - Punjabi Standard Bible

26 ਤਦ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਰ ਦੀ ਮਹਿਮਾ ਕਰਨ ਲੱਗੇ ਅਤੇ ਭੈਭੀਤ ਹੋ ਕੇ ਬੋਲੇ, “ਅੱਜ ਅਸੀਂ ਅਨੋਖੇ ਕੰਮ ਵੇਖੇ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

26 ਅਤੇ ਓਹ ਸੱਭੇ ਵੱਡੇ ਹੈਰਾਨ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ਅਰ ਅੱਤ ਭੈਮਾਨ ਹੋ ਕੇ ਬੋਲੇ ਕਿ ਅਸਾਂ ਅੱਜ ਅਚਰਜ ਗੱਲਾਂ ਵੇਖੀਆਂ ਹਨ! ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਉੱਥੇ ਜਿੰਨੇ ਲੋਕ ਸਨ, ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਰ ਦੀ ਵਡਿਆਈ ਕਰਨ ਲੱਗੇ । ਉਹ ਡਰ ਕੇ ਕਹਿਣ ਲੱਗੇ, “ਅੱਜ ਅਸੀਂ ਅਨੋਖੇ ਕੰਮ ਦੇਖੇ ਹਨ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਇਹ ਵੇਖ ਕੇ ਸਭ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦਾ ਸ਼ੁਕਰਾਨਾ ਕਰਨ ਲੱਗ ਪਏ। ਉਹ ਸ਼ਰਧਾ ਨਾਲ ਭਰ ਕੇ ਇਹ ਕਹਿਣ ਲੱਗੇ, “ਅਸੀਂ ਅੱਜ ਅਨੋਖੇ ਕੰਮ ਹੁੰਦੇ ਵੇਖੇ ਹਨ।”

See the chapter Copy

ਪਵਿੱਤਰ ਬਾਈਬਲ

26 ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇੱਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”

See the chapter Copy




ਲੂਕਾ ਦੀ ਇੰਜੀਲ 5:26

Follow us:

Advertisements


Advertisements