Online Bible

- Advertisements -




ਲੂਕਾ ਦੀ ਇੰਜੀਲ 5:28 - Punjabi Standard Bible

28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਤਾਂ ਉਹ ਸੱਭੋ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

28 ਉਹ ਉੱਠਿਆ ਅਤੇ ਆਪਣਾ ਸਭ ਕੁਝ ਛੱਡ ਕੇ ਯਿਸੂ ਦਾ ਚੇਲਾ ਬਣ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

28 ਲੇਵੀ ਉੱਠਿਆ ਅਤੇ ਆਪਣਾ ਸੱਭ ਕੁਝ ਉੱਥੇ ਹੀ ਛੱਡ ਕੇ ਯਿਸ਼ੂ ਦੇ ਮਗਰ ਹੋ ਤੁਰਿਆ।

See the chapter Copy

ਪਵਿੱਤਰ ਬਾਈਬਲ

28 ਲੇਵੀ ਸਭ ਕੁਝ ਛੱਡ ਕੇ ਉਸ ਦੇ ਪਿੱਛੇ ਹੋ ਤੁਰਿਆ।

See the chapter Copy




ਲੂਕਾ ਦੀ ਇੰਜੀਲ 5:28

Follow us:

Advertisements


Advertisements