ਲੂਕਾ ਦੀ ਇੰਜੀਲ 5:32 - Punjabi Standard Bible32 ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰ ਤੋਬਾ ਲਈ ਬੁਲਾਉਣ ਆਇਆ ਹਾਂ।” See the chapterਪਵਿੱਤਰ ਬਾਈਬਲ O.V. Bible (BSI)32 ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ। See the chapterਪਵਿੱਤਰ ਬਾਈਬਲ (Revised Common Language North American Edition)32 ਮੈਂ ਨੇਕਾਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਸੱਦਣ ਆਇਆ ਹਾਂ ਕਿ ਉਹ ਤੋਬਾ ਕਰਨ ।” See the chapterਪੰਜਾਬੀ ਮੌਜੂਦਾ ਤਰਜਮਾ32 ਮੈਂ ਧਰਤੀ ਉੱਤੇ ਧਰਮੀ ਲੋਕਾਂ ਨੂੰ ਨਹੀਂ, ਪਰ ਪਾਪੀਆਂ ਨੂੰ ਤੋਬਾ ਕਰਨ ਲਈ ਬੁਲਾਉਣ ਆਇਆ ਹਾਂ।” See the chapterਪਵਿੱਤਰ ਬਾਈਬਲ32 ਮੈਂ ਪਾਪੀਆਂ ਨੂੰ ਉਨ੍ਹਾਂ ਦੇ ਦਿਲ ਅਤੇ ਜੀਵਨ ਬਦਲਣ ਲਈ ਆਖਣ ਲਈ ਆਇਆ ਹਾਂ, ਨਾ ਕਿ ਧਰਮੀਆਂ ਨੂੰ।” See the chapter |