ਲੂਕਾ ਦੀ ਇੰਜੀਲ 5:34 - Punjabi Standard Bible34 ਯਿਸੂ ਨੇ ਉਨ੍ਹਾਂ ਨੂੰ ਕਿਹਾ,“ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਕੀ ਤੁਸੀਂ ਉਨ੍ਹਾਂ ਤੋਂ ਵਰਤ ਰੱਖਵਾ ਸਕਦੇ ਹੋ? See the chapterਪਵਿੱਤਰ ਬਾਈਬਲ O.V. Bible (BSI)34 ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸੱਕਦੇ ਹੋ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ? See the chapterਪਵਿੱਤਰ ਬਾਈਬਲ (Revised Common Language North American Edition)34 ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਕੀ ਉਹ ਭੋਜਨ ਕੀਤੇ ਬਗ਼ੈਰ ਰਹਿ ਸਕਦੇ ਹਨ ? ਨਹੀਂ, ਇਹ ਨਹੀਂ ਹੋ ਸਕਦਾ See the chapterਪੰਜਾਬੀ ਮੌਜੂਦਾ ਤਰਜਮਾ34 ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਬਰਾਤੀਆਂ ਨੂੰ ਲਾੜੇ ਦੀ ਮੌਜੂਦਗੀ ਵਿੱਚ ਵਰਤ ਰੱਖਣ ਦੀ ਲੋੜ ਹੈ? See the chapterਪਵਿੱਤਰ ਬਾਈਬਲ34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਲਾੜੇ ਦੇ ਦੋਸਤਾਂ ਤੋਂ ਵਰਤ ਰੱਖਵਾ ਸੱਕਦੇ ਹੋ ਜਦੋਂ ਤੱਕ ਕਿ ਲਾੜਾ ਉਨ੍ਹਾਂ ਦੇ ਨਾਲ ਹੁੰਦਾ ਹੈ? See the chapter |