ਲੂਕਾ ਦੀ ਇੰਜੀਲ 5:39 - Punjabi Standard Bible39 ਕੋਈ ਵੀ ਪੁਰਾਣੀ ਮੈ ਪੀ ਕੇ ਨਵੀਂ ਦੀ ਇੱਛਾ ਨਹੀਂ ਕਰਦਾ; ਕਿਉਂਕਿ ਉਹ ਕਹਿੰਦਾ ਹੈ, ‘ਪੁਰਾਣੀ ਹੀ ਚੰਗੀ ਹੈ’।” See the chapterਪਵਿੱਤਰ ਬਾਈਬਲ O.V. Bible (BSI)39 ਅਤੇ ਪੁਰਾਣੀ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਭਈ ਪੁਰਾਣੀ ਚੰਗੀ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ। See the chapterਪਵਿੱਤਰ ਬਾਈਬਲ (Revised Common Language North American Edition)39 ਕੋਈ ਮਨੁੱਖ ਪੁਰਾਣੀ ਮੈਅ ਪੀਣ ਦੇ ਬਾਅਦ ਨਵੀਂ ਮੈਅ ਨਹੀਂ ਪੀਣੀ ਚਾਹੁੰਦਾ ਕਿਉਂਕਿ ਉਹ ਕਹਿੰਦਾ ਹੈ, ‘ਪੁਰਾਣੀ ਹੀ ਚੰਗੀ ਹੈ ।’” See the chapterਪੰਜਾਬੀ ਮੌਜੂਦਾ ਤਰਜਮਾ39 ਪੁਰਾਣੇ ਦਾਖਰਸ ਨੂੰ ਪੀਣ ਤੋਂ ਬਾਅਦ ਕੋਈ ਵੀ ਨਵਾਂ ਦਾਖਰਸ ਨਹੀਂ ਪੀਣਾ ਚਾਹੁੰਦਾ ਕਿਉਂਕਿ ਉਹ ਕਹਿੰਦੇ ਹਨ, ‘ਪੁਰਾਣਾ ਦਾਖਰਸ ਹੀ ਸੱਭ ਤੋਂ ਵਧੀਆ ਹੈ।’ ” See the chapterਪਵਿੱਤਰ ਬਾਈਬਲ39 ਅਤੇ ਪੁਰਾਣੀ ਮੈਅ ਪੀਕੇ ਨਵੀਂ ਕੋਈ ਨਹੀਂ ਚਾਹੁੰਦਾ। ਕਿਉਂ? ਕਿਉਂਕਿ ਉਹ ਆਖਦਾ ਹੈ ਕਿ, ‘ਪੁਰਾਣੀ ਮੈਅ ਹੀ ਵੱਧੀਆ ਹੈ।’” See the chapter |