Online Bible

- Advertisements -




ਲੂਕਾ ਦੀ ਇੰਜੀਲ 5:4 - Punjabi Standard Bible

4 ਜਦੋਂ ਉਹ ਬੋਲ ਹਟਿਆ ਤਾਂ ਸ਼ਮਊਨ ਨੂੰ ਕਿਹਾ,“ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਨ ਲਈ ਆਪਣੇ ਜਾਲ਼ ਪਾਓ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਜਾਂ ਉਹ ਬਚਨ ਕਰ ਹਟਿਆ ਤਾਂ ਸ਼ਮਊਨ ਨੂੰ ਕਿਹਾ ਭਈ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਸ਼ਿਕਾਰ ਲਈ ਆਪਣੇ ਜਾਲ ਪਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਜਦੋਂ ਯਿਸੂ ਉਪਦੇਸ਼ ਦੇ ਚੁੱਕੇ ਤਾਂ ਉਹਨਾਂ ਨੇ ਸ਼ਮਊਨ ਨੂੰ ਕਿਹਾ, “ਕਿਸ਼ਤੀ ਨੂੰ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਆਪਣੇ ਜਾਲ ਮੱਛੀਆਂ ਫੜਨ ਲਈ ਸੁੱਟੋ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਜਦੋਂ ਉਹ ਲੋਕਾਂ ਨੂੰ ਸਿਖਾ ਚੁੱਕੇ, ਤਾਂ ਉਹਨਾਂ ਨੇ ਸ਼ਿਮਓਨ ਨੂੰ ਕਿਹਾ, “ਕਿਸ਼ਤੀ ਨੂੰ ਡੂੰਘੇ ਪਾਣੀ ਵਿੱਚ ਲੈ ਜਾ ਅਤੇ ਫਿਰ ਜਾਲ ਸੁੱਟੀ।”

See the chapter Copy

ਪਵਿੱਤਰ ਬਾਈਬਲ

4 ਜਦੋਂ ਉਹ ਬੋਲ ਕੇ ਹਟਿਆ, ਉਸ ਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮੱਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”

See the chapter Copy




ਲੂਕਾ ਦੀ ਇੰਜੀਲ 5:4

Follow us:

Advertisements


Advertisements