Online Bible

- Advertisements -




ਲੂਕਾ ਦੀ ਇੰਜੀਲ 5:5 - Punjabi Standard Bible

5 ਸ਼ਮਊਨ ਨੇ ਕਿਹਾ, “ਸੁਆਮੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਹੀਂ ਫੜਿਆ, ਫਿਰ ਵੀ ਤੇਰੇ ਕਹਿਣ 'ਤੇ ਮੈਂ ਜਾਲ਼ ਪਾਵਾਂਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

5 ਸ਼ਮਊਨ ਨੇ ਉੱਤਰ ਦਿੱਤਾ ਕਿ ਸੁਆਮੀ ਜੀ ਅਸਾਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਤਦ ਵੀ ਤੇਰੇ ਆਖਣ ਨਾਲ ਜਾਲ ਪਾਵਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਸ਼ਮਊਨ ਨੇ ਉੱਤਰ ਦਿੱਤਾ, “ਗੁਰੂ ਜੀ, ਅਸੀਂ ਰਾਤ ਭਰ ਮਿਹਨਤ ਕੀਤੀ ਹੈ ਪਰ ਕੋਈ ਮੱਛੀ ਹੱਥ ਨਹੀਂ ਆਈ ਪਰ ਫਿਰ ਵੀ ਤੁਹਾਡੇ ਕਹਿਣ ਤੇ ਮੈਂ ਜਾਲ ਪਾਵਾਂਗਾ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਸ਼ਿਮਓਨ ਨੇ ਉਤਰ ਦਿੱਤਾ, “ਗੁਰੂ ਜੀ! ਅਸੀਂ ਸਾਰੀ ਰਾਤ ਸਖ਼ਤ ਮਿਹਨਤ ਕੀਤੀ ਹੈ, ਪਰ ਕੁਝ ਨਹੀਂ ਫੜਿਆ, ਪਰ ਕਿਉਂਕਿ ਤੁਸੀਂ ਇਹ ਕਹਿ ਰਹੇ ਹੋ, ਮੈਂ ਜਾਲ ਸੁੱਟ ਦਿੰਦਾ ਹਾਂ।”

See the chapter Copy

ਪਵਿੱਤਰ ਬਾਈਬਲ

5 ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮੱਛੀਆਂ ਫ਼ੜਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।”

See the chapter Copy




ਲੂਕਾ ਦੀ ਇੰਜੀਲ 5:5

Follow us:

Advertisements


Advertisements