Online Bible

- Advertisements -




ਲੂਕਾ ਦੀ ਇੰਜੀਲ 5:6 - Punjabi Standard Bible

6 ਜਦੋਂ ਉਨ੍ਹਾਂ ਇਹ ਕੀਤਾ ਤਾਂ ਵੱਡੀ ਗਿਣਤੀ ਵਿੱਚ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਪਾਟਣ ਲੱਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਜਾਂ ਉਨ੍ਹਾਂ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਘੇਰ ਲਈਆਂ ਅਤੇ ਉਨ੍ਹਾਂ ਦੇ ਜਾਲ ਟੁੱਟਣ ਲੱਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਇਸ ਤਰ੍ਹਾਂ ਜਾਲ ਸੁੱਟਣ ਦੇ ਬਾਅਦ ਬਹੁਤ ਸਾਰੀਆਂ ਮੱਛੀਆਂ ਫਸ ਗਈਆਂ, ਇੱਥੋਂ ਤੱਕ ਕਿ ਉਹਨਾਂ ਦੇ ਜਾਲ ਪਾਟਣ ਲੱਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਜਦੋਂ ਉਹਨਾਂ ਨੇ ਇਸ ਤਰ੍ਹਾਂ ਕੀਤਾ ਤਾਂ ਜਾਲ ਵਿੱਚ ਇਨ੍ਹੀ ਵੱਡੀ ਗਿਣਤੀ ਵਿੱਚ ਮੱਛੀਆਂ ਫੜਿਆ ਕਿ ਜਾਲ ਫਟਣੇ ਸ਼ੁਰੂ ਹੋ ਗਏ।

See the chapter Copy

ਪਵਿੱਤਰ ਬਾਈਬਲ

6 ਸਭ ਮਾਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮੱਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁੱਟਣੇ ਸ਼ੁਰੂ ਹੋ ਗਏ।

See the chapter Copy




ਲੂਕਾ ਦੀ ਇੰਜੀਲ 5:6

Follow us:

Advertisements


Advertisements