Online Bible

- Advertisements -




ਲੂਕਾ ਦੀ ਇੰਜੀਲ 5:9 - Punjabi Standard Bible

9 ਕਿਉਂਕਿ ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਸਾਰੇ ਸਾਥੀ ਹੈਰਾਨ ਸਨ

See the chapter Copy

ਪਵਿੱਤਰ ਬਾਈਬਲ O.V. Bible (BSI)

9 ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਹ ਦੇ ਨਾਲ ਦੇ ਸੱਭੇ ਹੈਰਾਨ ਹੋਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਕਿਉਂਕਿ ਇੰਨੀਆਂ ਮੱਛੀਆਂ ਦੇ ਫੜੇ ਜਾਣ ਕਾਰਨ ਸ਼ਮਊਨ ਅਤੇ ਉਸ ਦੇ ਸਾਥੀ ਹੱਕੇ ਬੱਕੇ ਰਹਿ ਗਏ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਕਿਉਂਕਿ ਸ਼ਿਮਓਨ ਅਤੇ ਉਸਦੇ ਸਾਥੀ ਫੜੀਆਂ ਗਈਆਂ ਮੱਛੀਆਂ ਨੂੰ ਵੇਖ ਕੇ ਬਹੁਤ ਹੈਰਾਨ ਸਨ।

See the chapter Copy




ਲੂਕਾ ਦੀ ਇੰਜੀਲ 5:9

Follow us:

Advertisements


Advertisements