ਲੂਕਾ ਦੀ ਇੰਜੀਲ 6:1 - Punjabi Standard Bible1 ਫਿਰ ਇਸ ਤਰ੍ਹਾਂ ਹੋਇਆ ਕਿ ਸਬਤ ਦੇ ਦਿਨ ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਸਿੱਟੇ ਤੋੜਨ ਅਤੇ ਹੱਥਾਂ 'ਤੇ ਮਸਲ ਕੇ ਖਾਣ ਲੱਗੇ। See the chapterਪਵਿੱਤਰ ਬਾਈਬਲ O.V. Bible (BSI)1 ਇੱਕ ਸਬਤ ਦੇ ਦਿਨ ਐਉਂ ਹੋਇਆ ਜੋ ਉਹ ਖੇਤਾਂ ਵਿੱਚੋਂ ਦੀ ਲੱਗਾ ਜਾਂਦਾ ਸੀ ਅਤੇ ਉਸ ਦੇ ਚੇਲੇ ਸਿੱਟੇ ਤੋਂੜ ਕੇ ਆਪਣਿਆਂ ਹੱਥਾਂ ਨਾਲ ਮਲ ਮਲ ਚੱਬਦੇ ਜਾਂਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)1 ਇੱਕ ਸਬਤ ਦੇ ਦਿਨ ਯਿਸੂ ਅਤੇ ਉਹਨਾਂ ਦੇ ਚੇਲੇ ਖੇਤਾਂ ਵਿੱਚੋਂ ਦੀ ਜਾ ਰਹੇ ਸਨ । ਚੇਲੇ ਰਾਹ ਜਾਂਦੇ ਹੋਏ ਖੇਤਾਂ ਵਿੱਚੋਂ ਅਨਾਜ ਦੇ ਸਿੱਟੇ ਤੋੜ ਕੇ ਹੱਥਾਂ ਨਾਲ ਮਲ ਮਲ ਕੇ ਖਾ ਰਹੇ ਸਨ । See the chapterਪੰਜਾਬੀ ਮੌਜੂਦਾ ਤਰਜਮਾ1 ਇੱਕ ਸਬਤ ਦੇ ਦਿਨ ਜਦੋਂ ਯਿਸ਼ੂ ਖੇਤ ਵਿੱਚੋਂ ਦੀ ਲੰਘ ਰਹੇ ਸਨ ਅਤੇ ਉਹਨਾਂ ਦੇ ਚੇਲੇ ਸਿੱਟੇ ਤੋੜ ਕੇ, ਆਪਣੇ ਹੱਥਾਂ ਨਾਲ ਮਸਲ-ਮਸਲ ਕੇ ਖਾਣ ਲੱਗੇ। See the chapterਪਵਿੱਤਰ ਬਾਈਬਲ1 ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸ ਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ। See the chapter |