Online Bible

- Advertisements -




ਲੂਕਾ ਦੀ ਇੰਜੀਲ 6:11 - Punjabi Standard Bible

11 ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਸਲਾਹ ਕਰਨ ਲੱਗੇ ਕਿ ਯਿਸੂ ਦਾ ਕੀ ਕਰੀਏ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਪਰ ਓਹ ਸੁਦਾਪੁਣੇ ਨਾਲ ਭਰ ਗਏ ਅਰ ਆਪੋ ਵਿੱਚ ਗੱਲਾਂ ਕਰਨ ਲੱਗੇ ਭਈ ਅਸੀਂ ਯਿਸੂ ਨਾਲ ਕੀ ਕਰੀਏ? ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਤਦ ਫ਼ਰੀਸੀ ਅਤੇ ਵਿਵਸਥਾ ਦੇ ਸਿੱਖਿਅਕ ਗੁੱਸੇ ਵਿੱਚ ਆ ਗਏ ਅਤੇ ਆਪਸ ਵਿੱਚ ਸਲਾਹ ਕਰਨ ਲੱਗੇ ਕਿ ਯਿਸੂ ਦੇ ਨਾਲ ਕੀ ਕੀਤਾ ਜਾਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਇਹ ਵੇਖ ਕੇ ਫ਼ਰੀਸੀ ਅਤੇ ਸ਼ਾਸਤਰੀ ਗੁੱਸੇ ਨਾਲ ਭੜਕ ਗਏ। ਉਹ ਆਪਸ ਵਿੱਚ ਵਿਚਾਰ ਕਰਨ ਲੱਗੇ ਕਿ ਯਿਸ਼ੂ ਨਾਲ ਕੀ ਕਰਨਾ ਹੈ।

See the chapter Copy

ਪਵਿੱਤਰ ਬਾਈਬਲ

11 ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”

See the chapter Copy




ਲੂਕਾ ਦੀ ਇੰਜੀਲ 6:11

Follow us:

Advertisements


Advertisements